Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਅਣਗਿਣਤ ਪਾਇਲਟਾਂ ਦੀ ਛਾਂਗੀ ਕਰੇਗੀ ਵੈਸਟਜੈੱਟ

March 01, 2021 10:12 PM

ਓਟਵਾ, 1 ਮਾਰਚ (ਪੋਸਟ ਬਿਊਰੋ) : ਵੈਸਟਜੈੱਟ ਏਅਰਲਾਈਨਜ਼ ਲਿਮਟਿਡ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਣਦੱਸੇ ਕਾਰਨਾਂ ਕਰਕੇ ਕਈ ਪਾਇਲਟਸ ਦੀ ਛਾਂਗੀ ਕੀਤੀ ਜਾ ਰਹੀ ਹੈ।
ਇਹ ਖੁਲਾਸਾ ਇਨ੍ਹਾਂ ਪਾਇਲਟਸ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਨਾਲ ਚੱਲ ਰਹੀ ਗੱਲਬਾਤ ਦੌਰਾਨ ਕੀਤਾ ਗਿਆ। ਏਅਰਲਾਈਨ ਦੀ ਤਰਜ਼ਮਾਨ ਮੌਰਗਨ ਬੈੱਲ ਦਾ ਕਹਿਣਾ ਹੈ ਕਿ 31 ਮਾਰਚ ਨੂੰ ਸਮਝੌਤਾ ਖ਼ਤਮ ਹੋਣ ਤੋਂ ਪਹਿਲਾਂ ਇਹ ਪਾਇਲਟਸ ਨੂੰ ਉਨ੍ਹਾਂ ਦੀ ਛਾਂਗੀ ਸਬੰਧੀ ਨੋਟਿਸ ਭੇਜੇ ਜਾਣਗੇ, ਹਾਲਾਂਕਿ ਅਜੇ ਵੀ ਗੱਲਬਾਤ ਜਾਰੀ ਹੈ।ਬੈੱਲ ਨੇ ਪ੍ਰਭਾਵਿਤ ਪਾਇਲਟਸ ਦੀ ਗਿਣਤੀ ਦਾ ਕੋਈ ਖੁਲਾਸਾ ਨਹੀਂ ਕੀਤਾ।
5 ਫਰਵਰੀ ਨੂੰ ਏਅਰਲਾਈਨ ਨੇ ਇਹ ਐਲਾਨ ਕੀਤਾ ਸੀ ਕਿ ਉਹ 2 ਮਾਰਚ ਤੱਕ 120 ਕੈਬਿਨ ਕ੍ਰਿਊ ਮੈਂਬਰਜ਼ ਦੀ ਛਾਂਗੀ ਕਰੇਗੀ। ਇਸ ਲਈ ਏਅਰਲਾਈਨ ਵੱਲੋਂ ਮੈਕਸਿਕੋ ਤੇ ਕੈਰੇਬੀਅਨ ਉਡਾਨਾਂ ਵਿੱਚ ਆਈ ਕਮੀ ਨੂੰ ਜਿ਼ੰਮੇਵਾਰ ਦੱਸਿਆ ਗਿਆ ਸੀ।ਫੈਡਰਲ ਸਰਕਾਰ ਦੀ ਬੇਨਤੀ ਉੱਤੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਵੈਸਟਜੈੱਟ ਤੇ ਹੋਰ ਕੈਨੇਡੀਅਨ ਕੈਰੀਅਰਜ਼ ਨੇ 30 ਅਪਰੈਲ ਤੱਕ ਮੈਕਸਿਕੋ ਤੇ ਕੈਰੇਬੀਅਨ ਉਡਾਨਾਂ ਨੂੰ ਮੁਲਤਵੀ ਕਰਨ ਲਈ ਸਹਿਮਤੀ ਦਿੱਤੀ ਸੀ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼