Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਮੈਂਬਰ ਪਾਰਲੀਮੈਂਟ ਕ੍ਰਿਸਟੀ ਡੰਕਨ ਵੱਲੋਂ ਖਾਣੇ ਦੀ ਦਾਅਵਤ

December 06, 2018 08:14 AM

ਈਟੋਬੌਕੋ, (ਸਿੱਖ ਸਪੋਕਸਮੈਨ ਸਮਾਚਾਰ ਸੇਵਾ) -ਬੀਤੇ ਹਫ਼ਤੇ ਈਟੋਬੀਕੋ ਤੋਂ ਪਾਰਲੀਮੈਂਟ ਮੈਂਬਰ ਕ੍ਰਿਸਟੀ ਡੰਕਨ ਵੱਲੋਂ ਸਾਰੀਆਂ ਕਮਿਊਨਿਟੀਆਂ ਅਤੇ ਧਰਮਾਂ ਦੇ ਲੋਕਾਂ ਨੂੰ ਖਾਣੇ 'ਤੇ ਬੁਲਾਇਆ ਗਿਆ ਜਿਸ ਦਾ ਉਨ੍ਹਾਂ ਨੂੰ ਭਰਪੂਰ ਹੁੰਗਾਰਾ ਮਿਲਿਆ। ਵੱਡੀ ਗਿਣਤੀ ਵਿਚ ਇਸ ਏਰੀਏ ਦੇ ਲੋਕ ਇਸ ਦਾਅਵਤ ਵਿਚ ਸ਼ਾਮਲ ਹੋਏ ਜਿਨ੍ਹਾਂ ਵਿਚ ਪੰਜਾਬੀ ਪੰਾਈਚਾਰੇ ਦੇ ਲੋਕ ਵੀ ਹਾਜ਼ਰ ਸਨ। ਸਾਰਿਆਂ ਨੇ ਖਾਣੇ ਦਾ ਭਰਪੂਰ ਆਨੰਦ ਮਾਣਿਆਂ ਅਤੇ ਾਰਲੀਮੈਨਟ ਕ੍ਰਿਸਟੀ ਡੰਕਨ ਸਮੇਤ ਕਈ ਹੋਰ ਲੀਡਰਾਂ ਦੇ ਵਿਚਾਰ ਸੁਣੇ।
ਇਸ ਮੌਕੇ ਜਮਾਇਕਨ ਲੜਕੀਆਂ ਨੇ ਆਪਣੇ ਵੱਖਰੀ ਕਿਸਮ ਦੇ ਨਾਚ-ਗਾਣਿਆਂ ਨਾਲ ਲੋਕਾਂ ਦਾ ਮਨੋਰੰਜਨ ਕੀਤਾ। ਡਿਨਰ ਸਮਾਗ਼ਮ ਦੌਰਾਨ ਇਸ ਏਰੀਏ ਦੀ ਹਰਮਨ-ਪਿਆਰੀ ਆਗੂ ਕ੍ਰਿਸਟੀ ਡੰਕਨ ਨੇ ਪਾਰਲੀਮੈਂਟ ਵਿਚ ਆਪਣੀ ਇਸ ਟੱਰਮ ਦੀ ਕਾਰਗ਼ੁਜ਼ਾਰੀ ਬਾਰੇ ਚਾਨਣਾ ਪਾਇਆ ਅਤੇ ਅਗਲੀ ਟੱਰਮ ਲਈ 2019 ਵਿਚ ਹੋਣ ਵਾਲੀਆਂ ਫ਼ੈੱਡਰਲ ਚੋਣਾਂ ਵਿਚ ਵੀ ਉਮੀਦਵਾਰ ਹੋਣ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਉਨ੍ਹਾਂ ਨੇ ਆਏ ਮਹਿਮਾਨਾਂ ਦਾ ਸੁਆਗ਼ਤ ਕੀਤਾ ਅਤੇ ਉਨ੍ਹਾਂ ਦਾ ਉੱਥੇ ਆਉਣ 'ਤੇ ਧੰਨਵਾਦ ਵੀ ਕੀਤਾ।
ਪੰਜਾਬੀ ਕਮਿਊਨਿਟੀ ਵਿੱਚੋਂ ਸ. ਸੁਲੱਖਣ ਸਿੰਘ ਅਟਵਾਲ, ਸਕੂਲ-ਟਰੱਸਟੀ ਅਵਤਾਰ ਸਿੰਘ ਮਿਨਹਾਸ ਅਤੇ ਅਮਰੀਕ ਸਿੰਘ ਰਾਏ ਨੇ ਇਸ ਡਿਨਰ ਸਮਾਗ਼ਮ ਵਿਚ ਵਿਸ਼ੇਸ਼ ਤੌਰ 'ਤੇ ਸਿ਼ਰਕਤ ਕੀਤੀ। ਤਸਵੀਰ ਵਿਚ ਉਹ ਕ੍ਰਿਸਟੀ ਡੰਕਨ ਦੇ ਨਾਲ ਖੜੇ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ