Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਰਦਾਰ ਦੇ ਭੇਸ 'ਚ ਮੂਸਾ!! ਫਿ਼ਰੋਜ਼ਪੁਰ ਅਤੇ ਬਠਿੰਡਾ 'ਚ ਹਾਈ ਅਲਰਟ

December 06, 2018 05:18 PM

ਚੰਡੀਗੜ੍ਹ, 6 ਦਸੰਬਰ (ਪੋਸਟ ਬਿਊਰੋ): ਅਤਿਵਾਦੀ ਜ਼ਾਕਿਰ ਮੂਸਾ ਦੇ ਮੁੜ ਪੰਜਾਬ 'ਚ ਲੁਕੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਜਿਸ ਦੇ ਵਜੋਂ ਸੁਰੱਖਿਆ ਏਜੰਸੀਆਂ ਨੇ ਇਸ ਬਾਰੇ ਚੌਕਸ ਕੀਤਾ ਹੈ। ਸਰਦਾਰ ਦੇ ਭੇਸ 'ਚ ਲੁਕੇ ਹੋਣ ਦੀ ਖਬਰਾਂ ਤੋਂ ਬਾਅਦ ਫਿ਼ਰੋਜ਼ਪੁਰ ਅਤੇ ਬਠਿੰਡਾ 'ਚ ਪੁਲਿਸ ਹਾਈ ਅਲਰਟ `ਤੇ ਹੈ।
ਜ਼ਿਕਰਯੋਗ ਕਿ ਅੰਮ੍ਰਿਤਸਰ ਦੇ ਨੇੜੇ ਨਿਰੰਕਾਰੀ ਭਵਨ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ 'ਚ ਜ਼ਾਕਿਰ ਮੂਸਾ ਸਬੰਧੀ ਇਨਪੁਟ ਪੰਜਾਬ ਪੁਲਸ ਨੂੰ ਖੁਫੀਆ ਏਜੰਸੀਆ ਤੋਂ ਮਿਲੀ ਹੈ, ਜਿਸ ਤੋਂ ਬਾਅਦ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਜਨਤਕ ਥਾਵਾਂ ਉੱਤੇ ਜ਼ਾਕਿਰ ਦੇ ਪੋਸਟਰ ਲਗਾਏ ਗਏ ਹਨ।
ਪੋਸਟਰਾਂ ਤੇ ਮੋਬਾਇਲ ਨੰਬਰ ਵੀ ਲਿਖਿਆ ਗਿਆ ਹੈ ਤੇ ਇਹ ਵੀ ਕਿਹਾ ਗਿਆ ਹੈ ਜੋ ਵੀ ਜਾਣਕਾਰੀ ਦੇਵੇਗਾ ਉਸਦਾ ਨਾਂਅ ਗੁਪਤ ਰੱਖਿਆ ਜਾਵੇਗਾ। ਪੰਜਾਬ ਵਿੱਚ ਜਾਕਿਰ ਮੂਸਾ ਨੂੰ ਲੈਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤੇ ਨਾਲ ਹੀ ਨਾਕਾਬੰਦੀ ਦੇ ਦੌਰਾਨ ਸਖਤੀ ਨਾਲ ਹਰ ਇਕ ਵਾਹਨ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ