Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਜਾਖੜ ਨੇ ਕਿਹਾ: ਬਾਦਲ ਸਰਕਾਰ ਨੇ ਦਿੱਤਾ ਸੀ ਫਾਜਿ਼ਲਕਾ ਦੀ ਸ਼ਰਾਬ ਫੈਕਟਰੀ ਲਾਉਣ ਦਾ ਲਾਇਸੈਂਸ

March 07, 2021 01:11 AM

ਚੰਡੀਗੜ੍ਹ, 6 ਮਾਰਚ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਖੁਲਾਸਾ ਕੀਤਾ ਹੈ ਕਿ ਫਾਜਿ਼ਲਕਾ ਜਿ਼ਲੇ ਦੇ ਪਿੰਡ ਹੀਰਾਂਵਾਲੀ ਵਿੱਚ ਜਿਸ ਸ਼ਰਾਬ ਫੈਕਟਰੀ ਦਾ ਵਿਰੁੱਧ ਪ੍ਰਦਰਸ਼ਨ ਚੱਲ ਰਿਹਾ ਹੈ, ਉਸ ਦਾ ਲਾਇਸੈਂਸ ਕਿਸੇ ਹੋਰ ਨੇ ਨਹੀਂ, ਅਕਾਲੀ-ਭਾਜਪਾ ਸਰਕਾਰ ਨੇ 28 ਅਗਸਤ 2015 ਨੂੰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਲਾਇਸੈਂਸ ਜਾਰੀ ਕਰਨ ਸਮੇਂ ਐਕਸਾਈਜ਼ ਵਿਭਾਗ ਦੇ ਮੰਤਰੀ ਸੁਖਬੀਰ ਸਿੰਘ ਬਾਦਲ ਹੁੰਦੇ ਸਨ।
ਸੁਨੀਲ ਜਾਖੜ ਨੇ ਦੱਸਿਆ ਕਿ ਇਸ ਫੈਕਟਰੀ ਨਾਲ ਅਕਾਲੀ-ਭਾਜਪਾ ਦਾ ਦੋਹਰਾ ਕਿਰਦਾਰਫਿਰ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਸੁਰਜੀਤ ਕੁਮਾਰ ਜਿਆਣੀ ਇਸ ਰੋਸ ਧਰਨੇ ਉੱਤੇ ਜਾ ਕੇ ਸਿਆਸੀ ਡਰਾਮਾ ਕਰ ਰਹੇ ਹਨ ਅਤੇ ਲੋਕ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਤਾਂ ਉਸ ਨੇ ਵੀ ਧਰਨੇ ਉੱਤੇ ਆਉਣ ਦਾ ਭਰੋਸਾ ਦੇ ਦਿੱਤਾ ਸੀ। ਜਾਖੜ ਨੇ ਕਿਹਾ ਕਿ ਜਾਣਾ ਹੀ ਹੈ ਤਾਂ ਸੁਖਬੀਰ ਸਿੰਘ ਉਸ ਪਿੰਡ ਜਾ ਕੇ ਲੋਕਾਂ ਨੂੰ ਸੱਚ ਜ਼ਰੂਰ ਦੱਸੇ ਅਤੇ ਲਾਇਸੈਂਸ ਜਾਰੀ ਕਰਨ ਦੇ ਆਪਣੇ ਗੁਨਾਹਾਂ ਦੀ ਮਾਫ਼ੀ ਵੀ ਮੰਗੇ। ਉਨ੍ਹਾਂ ਕਿਹਾ ਕਿਲਾਇਸੈਂਸ ਅਕਾਲੀ ਦਲ ਦੇ ਚਹੇਤੇ ਨੂੰ ਦਿੱਤਾ ਗਿਆ ਸੀ, ਜਿਸ ਨੇ ਅੱਗੋਂ ਇਹ ਲਾਇਸੈਂਸ ਕਿਸੇ ਉਦਯੋਗਪਤੀ ਨੂੰ 13 ਕਰੋੜ ਰੁਪਏ ਵਿੱਚ ਵੇਚ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ