Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਸਕੂਲ ਬੱਸ ਨਾਲ ਸੈਮੀਟਰੇਲਰ ਟਕਰਾਇਆ, 2 ਹਲਾਕ

December 06, 2018 06:11 PM

ਡਾਊਨਜ਼, 6 ਦਸੰਬਰ (ਪੋਸਟ ਬਿਊਰੋ) : ਗਲਤ ਦਿਸ਼ਾ ਵੱਲ ਵੱਧ ਰਹੇ ਸੈਮੀਟਰੇਲਰ ਦੀ ਇਲੀਨੌਇਸ ਹਾਈ ਸਕੂਲ ਦੀ ਕੁੜੀਆਂ ਦੀ ਬਾਸਕਟਬਾਲ ਟੀਮ ਨੂੰ ਲਿਜਾ ਰਹੀ ਬੱਸ ਨਾਲ ਆਹਮੋ ਸਾਹਮਣੀ ਹੋਈ ਟੱਕਰ ਕਾਰਨ ਟਰੱਕ ਦੇ ਡਰਾਈਵਰ ਤੇ ਬੱਸ ਵਿੱਚ ਸਵਾਰ ਇੱਕ ਬਾਲਗ ਦੀ ਮੌਤ ਹੋ ਗਈ। ਇਹ ਜਾਣਕਾਰੀ ਵੀਰਵਾਰ ਨੂੰ ਅਧਿਕਾਰੀਆਂ ਨੇ ਦਿੱਤੀ।
ਇਲੀਨੌਇਸ ਸਟੇਟ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਅੱਠ ਲੜਕੀਆਂ ਜ਼ਖਮੀ ਹੋ ਗਈਆਂ। ਹਾਦਸਾ ਡਾਊਨਜ਼ ਨੇੜੇ ਇੰਟਰਸਟੇਟ 74 ਉੱਤੇ ਬੁੱਧਵਾਰ ਰਾਤ ਨੂੰ ਵਾਪਰਿਆ। ਪੁਲਿਸ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਤੇ ਕੋਚ ਵੀ ਜ਼ਖ਼ਮੀ ਹੋ ਗਏ। ਕੁੜੀਆਂ ਦੀ ਇਹ ਟੀਮ ਸ਼ੈਂਪੇਨ ਸੈਂਟਰਲ, ਨੌਰਮਲ ਵੈਸਟ ਹਾਈ ਸਕੂਲ ਵਿੱਚ ਇੱਕ ਗੇਮ ਵਿੱਚ ਹਿੱਸਾ ਲੈਣ ਤੋਂ ਬਾਅਦ ਪਰਤ ਰਹੀ ਸੀ। ਇਹ ਜਾਣਕਾਰੀ ਸਕੂਲ ਦੇ ਅਥਲੈਟਿਕ ਡਾਇਰੈਕਟਰ ਸਟੈਨ ਲੁਈਸ ਨੇ ਦਿੱਤੀ। ਜਿਹੜੀਆਂ ਕੁੜੀਆਂ ਜ਼ਖ਼ਮੀ ਹੋਈਆਂ ਹਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਮੌਕੇ ਤੋਂ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਨੌਰਮਲ ਦੇ 72 ਸਾਲਾ ਚਾਰਲਸ ਕਰੈਬਟਰੀ ਬੱਸ ਵਿੱਚ ਸਵਾਰ ਯਾਤਰੀ ਸਨ ਜਿਨ੍ਹਾਂ ਦੀ ਹਾਦਸੇ ਵਿੱਚ ਮੌਤ ਹੋਈ। ਉਹ ਨੌਰਮਲ ਵੈਸਟ ਨਾਲ ਵਾਲੰਟੀਅਰ ਵਜੋਂ ਜੁੜੇ ਹੋਏ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ