Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿ ਕੋਲੋਂ ਆਜ਼ਾਦੀ ਲਈ ਗਿਲਗਿਤ ਬਾਲਤਿਸਤਾਨ 'ਚ ਸਥਾਨਕ ਲੋਕਾਂ ਵੱਲੋਂ ਪ੍ਰਦਰਸ਼ਨ

December 07, 2018 07:45 AM

ਇਸਲਾਮਾਬਾਦ, 6 ਦਸੰਬਰ (ਪੋਸਟ ਬਿਊਰੋ)- ਗਿਲਗਿਤ ਬਾਲਤਿਸਤਾਨ ਦੇ ਹੁੰਜਾ ਇਲਾਕੇ ਵਿੱਚ ਕੱਲ੍ਹ ਭਾਰੀ ਗਿਣਤੀ ਵਿੱਚ ਲੋਕਾਂ ਨੇ ਮੁੱਢਲੇ ਅਤੇ ਸੰਵਿਧਾਨਕ ਅਧਿਕਾਰਾਂ ਦੀ ਮੰਗ ਲਈ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸੜਕਾਂ 'ਤੇ ਉਤਰੇ ਤੇ ਸਰਕਾਰ ਖਿਲਾਫ ਰੈਲੀ ਕੱਢੀ ਤੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਲੋਕਾਂ ਨੇ ਪਾਕਿਸਤਾਨ ਸਰਕਾਰ ਤੋਂ ਆਪਣੇ ਹੱਕਾਂ ਅਤੇ ਆਜ਼ਾਦੀ ਦੀ ਮੰਗ ਕੀਤੀ।
ਵਰਨਣ ਯੋਗ ਹੈ ਕਿ ਭਾਰਤ ਪਾਕਿਸਤਾਨ ਵਿਚਾਲੇ ਸਿਰਫ ਜੰਮੂ ਕਸ਼ਮੀਰ ਦਾ ਜ਼ਮੀਨੀ-ਭਾਗ ਨਹੀਂ, ਗਿਲਗਿਤ ਬਾਲਤਿਸਤਾਨ ਦਾ ਮੁੱਦਾ ਵੀ ਕਾਫੀ ਸੰਵੇਦਨਸ਼ੀਲ ਹੈ। ਦੋਵੇਂ ਦੇਸ਼ ਗਿਲਗਿਤ ਬਾਲਤਿਸਤਾਨ ਨੂੰ ਆਪਣਾ ਹਿੱਸਾ ਦੱਸਦੇ ਹਨ, ਹਾਲਾਂਕਿ ਜਦੋਂ ਵੀ ਇਸ ਖੇਤਰ ਵਿੱਚ ਪ੍ਰਦਰਸ਼ਨ ਹੁੰਦਾ ਹੈ ਤਾਂ ਲੋਕ ਪਾਕਿਸਤਾਨ ਦੇ ਖਿਲਾਫ ਹੀ ਨਾਅਰੇਬਾਜ਼ੀ ਕਰਦੇ ਹਨ। ਅਪ੍ਰੈਲ 1949 ਤੱਕ ਗਿਲਗਿਤ ਬਾਲਤਿਸਤਾਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦਾ ਹਿੱਸਾ ਮੰਨਿਆ ਜਾਂਦਾ ਸੀ, ਪਰ 28 ਅਪ੍ਰੈਲ 1949 ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਸਰਕਾਰ ਤੇ ਪਾਕਿ ਦਾ ਸਮਝੌਤਾ ਹੋਇਆ, ਜਿਸ ਨਾਲ ਗਿਲਗਿਤ ਬਾਲਤਿਸਤਾਨ ਦੇ ਮਾਮਲਿਆਂ ਨੂੰ ਸਿੱਧੇ ਕੇਂਦਰ ਸਰਕਾਰ ਹਵਾਲੇ ਕਰ ਦਿੱਤਾ ਗਿਆ, ਜਦੋਂ ਕਿ ਇਸ ਸਮਝੌਤੇ 'ਚ ਇਸ ਇਲਾਕੇ ਦੇ ਕੋਈ ਵੀ ਨੇਤਾ ਸ਼ਾਮਲ ਨਹੀਂ ਸੀ। ਜ਼ਿਕਰ ਯੋਗ ਹੈ ਕਿ ਹੁਣ ਗਿਲਗਿਤ ਬਾਲਤਿਸਤਾਨ ਨੂੰ ਜਲਦ ਹੀ ਪਾਕਿਸਤਾਨ ਦਾ ਪੰਜਵਾਂ ਸੂਬਾ ਐਲਾਨਿਆ ਜਾ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ