Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਕੈਨੇਡੀਅਨ ਮਿਲਟਰੀ ਨੂੰ ਡਿਫੈਂਸ ਸਟਾਫ ਦੀ ਪਹਿਲੀ ਮਹਿਲਾ ਵਾਈਸ ਚੀਫ ਮਿਲੀ

March 09, 2021 10:08 PM

ਓਟਵਾ, 9 ਮਾਰਚ (ਪੋਸਟ ਬਿਊਰੋ) : ਲੈਫਟੀਨੈਂਟ ਜਨਰਲ ਫਰਾਂਸਿਂਜ਼ ਐਲਨ ਨੂੰ ਕੈਨੇਡੀਅਨ ਫੌਜ ਦੀ ਸੈਕਿੰਡ ਇਨ ਕਮਾਂਡ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ਉੱਤੇ ਨਿਯੁਕਤ ਹੋਣ ਵਾਲੀ ਉਹ ਪਹਿਲੀ ਮਹਿਲਾ ਬਣ ਗਈ ਹੈ।
ਸਾਬਕਾ ਚੀਫ ਆਫ ਡਿਫੈਂਸ ਸਟਾਫ ਜਨਰਲ ਜੌਨਾਥਨ ਵਾਂਸ ਤੇ ਉਨ੍ਹਾਂ ਤੋਂ ਬਾਅਦ ਨਿਯੁਕਤ ਕੀਤੇ ਗਏ ਐਡਮਿਰਲ ਆਰਟ ਮੈਕਡੌਨਲਡ, ਜੋ ਕਿ ਇਸ ਅਹੁਦੇ ਉੱਤੇ ਕਾਇਮ ਰਹਿਣ ਤੋਂ ਛੇ ਹਫਤੇ ਬਾਅਦ ਹੀ ਅਹੁਦੇ ਤੋਂ ਪਾਸੇ ਹੋ ਗਏ, ਉੱਤੇ ਮਾੜੇ ਵਿਵਹਾਰ ਦੇ ਦੋਸ਼ ਲੱਗੇ ਸਨ। ਐਲਨ ਨੇ ਪਿੱਛੇ ਜਿਹੇ ਬਰੱਸਲਜ਼ ਵਿੱਚ ਨਾਟੋ ਹੈੱਡਕੁਆਰਟਰ ਵਿੱਚ ਕੈਨੇਡਾ ਦੀ ਮਿਲਟਰੀ ਰਿਪ੍ਰਜੈ਼ੈਟੇਟਿਵ ਵਜੋਂ ਵੀ ਸੇਵਾ ਨਿਭਾਈ ਸੀ। ਉਹ ਦੂਜੀ ਅਜਿਹੀ ਮਹਿਲਾ ਹਨ ਜਿਨ੍ਹਾਂ ਨੂੰ ਆਰਮਡ ਫੋਰਸਿਜ਼ ਵਿੱਚ ਲੈਫਟੀਨੈਂਟ ਜਨਰਲ ਦਾ ਰੈਂਕ ਮਿਲਿਆ।
ਮੈਕਡੌਨਲਡ ਦੇ ਇਸ ਅਹੁਦੇ ਉੱਤੇ ਚੁਣੇ ਜਾਣ ਤੋਂ ਪਹਿਲਾਂ ਵੀ ਐਲਨ ਨੂੰ ਕੈਨੇਡਾ ਦੀ ਪਹਿਲੀ ਮਹਿਲਾ ਡਿਫੈਂਸ ਚੀਫ ਨਿਯੁਕਤ ਕਰਨ ਦਾ ਮੌਕਾ ਮਿਲਿਆ ਸੀ। ਐਲਨ ਲੈਫਟੀਨੈਂਟ ਜਨਰਲ ਮਾਈਕ ਰੌਲੀਊ ਤੋਂ ਵਾਈਸ ਚੀਫ ਦਾ ਅਹੁਦਾ ਸਾਂਭੇਗੀ।

 

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ