Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ ਭਾਰਤੀ ਔਰਤ ਦਾ ਕਤਲ ਪਤੀ ਗ੍ਰਿਫਤਾਰ

December 07, 2018 07:48 AM

ਲੰਡਨ, 6 ਦਸੰਬਰ (ਪੋਸਟ ਬਿਊਰੋ)- ਉੱਤਰੀ ਇੰਗਲੈਂਡ ਦੇ ਮਿਡਿਲਸਬੋਰੋ 'ਚ ਭਾਰਤੀ ਵਿਅਕਤੀ ਨੇ ਆਪਣੀ ਭਾਰਤੀ ਪਤਨੀ ਜੈਸਿਕਾ ਦਾ ਕਤਲ ਕਰ ਦਿੱਤਾ ਸੀ। ਮਈ 2018 ਨੂੰ ਜੈਸਿਕਾ ਦੀ ਲਾਸ਼ ਉਸ ਦੇ ਘਰ 'ਚੋਂ ਮਿਲੀ ਸੀ। ਅਦਾਲਤ ਨੇ 34 ਸਾਲਾ ਜੈਸਿਕਾ ਦੇ ਪਤੀ ਮਿਤੇਸ਼ ਪਟੇਲ ਨੂੰ ਉਸ ਦੇ ਕਤਲ ਦਾ ਦੋਸ਼ੀ ਠਹਿਰਾਇਆ ਹੈ।
ਵਰਨਣ ਯੋਗ ਹੈ ਕਿ ਪਹਿਲਾਂ ਤਾਂ ਮਿਤੇਸ਼ ਪਟੇਲ (37) ਨੇ ਪਤਨੀ ਜੈਸਿਕਾ ਦਾ ਕਤਲ ਕਰਨ ਦੇ ਦੋਸ਼ ਤੋਂ ਇਨਕਾਰ ਕੀਤਾ ਸੀ, ਪਰ ਪਿੱਛੋਂ ਸਬੂਤਾਂ ਕਾਰਨ ਸੱਚਾਈ ਸਾਹਮਣੇ ਆ ਗਈ। ਪਟੇਲ ਸਮਲਿੰਗੀ ਹੈ ਤੇ ਉਸ ਨੇ ਆਪਣੇ ਦੋਸਤ ਨਾਲ ਵਿਆਹ ਕਰਾਉਣ ਲਈ ਇਹ ਵਾਰਦਾਤ ਕੀਤੀ ਸੀ। ਪਤਾ ਲੱਗਾ ਹੈ ਕਿ ਮਿਤੇਸ਼ ਨੇ ਆਪਣੇ ਪ੍ਰੇਮੀ ਡਾਕਟਰ ਅਮਿਤ ਪਟੇਲ ਨਾਲ ਆਸਟਰੇਲੀਆ ਸ਼ਿਫਟ ਹੋਣ ਦੀ ਯੋਜਨਾ ਬਣਾਈ ਸੀ। ਅਦਾਲਤ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰਨ ਲਈ ਇੰਟਰਨੈੱਟ 'ਤੇ ਜਾਣਕਾਰੀ ਹਾਸਲ ਕੀਤੀ ਸੀ। ਪਟੇਲ ਖਿਲਾਫ ਤੀਸਾਇੰਡ ਕਰਾਊਨ ਕੋਰਟ 'ਚ ਪਿਛਲੇ ਹਫਤੇ ਮੁਕੱਦਮਾ ਸ਼ੁਰੂ ਹੋਇਆ। ਸੁਣਵਾਈ ਦੌਰਾਨ ਵਕੀਲ ਨੇ ਸਬੂਤ ਪੇਸ਼ ਕਰਦਿਆਂ ਦੱਸਿਆ ਕਿ ਮਿਤੇਸ਼ ਨੇ ਆਪਣੀ ਪਤਨੀ ਦੇ ਹੱਥ ਬੰਨ੍ਹ ਕੇ ਉਸ ਨੂੰ ਇੰਸੁਲਿਨ ਦਾ ਟੀਕਾ ਲਗਾਉਣ ਮਗਰੋਂ ਪਲਾਸਟਿਕ ਬੈਗ ਦੀ ਮਦਦ ਨਾਲ ਉਸ ਦਾ ਕਤਲ ਕੀਤਾ। ਜਸਟਿਸ ਜੇਮਜ਼ ਗੋਸ ਨੇ ਦੱਸਿਆ ਕਿ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਹੋਣਾ ਨਿਸ਼ਚਿਤ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ