Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

20 ਲੱਖ ਇੰਸ਼ੋਰੈਂਸ ਕਲੇਮ ਲੈਣ ਲਈ ਨੌਜਵਾਨ ਨੂੰ ਜਿੰਦਾ ਸਾੜਿਆ

December 07, 2018 08:17 AM

ਮੋਹਾਲੀ, 6 ਦਸੰਬਰ (ਪੋਸਟ ਬਿਊਰੋ)- 20 ਨਵੰਬਰ ਦੀ ਰਾਤ ਹਿਮਾਚਲ ਪ੍ਰਦੇਸ਼ ਦੇ ਨਾਹਨ ਅਤੇ ਪਾਉਂਟਾ ਸਾਹਬਿ ਰੋਡ 'ਤੇ ਕਾਰ ਵਿੱਚ ਜਿੰਦਾ ਸੜ ਕੇ ਮਰੇ ਵਿਅਕਤੀ ਦੀ ਮੌਤ ਦੀ ਗੁੱਥੀ ਨੂੰ ਨਾਹਨ ਪੁਲਸ ਨੇ ਸੁਲਝਾ ਲਿਆ ਹੈ। ਪੁਲਸ ਕਾਰ ਵਿੱਚ ਜਿੰਦਾ ਸੜ ਕੇ ਮਰੇ ਨੌਜਵਾਨ ਨੂੰ ਬਲਟਾਣਾ ਦਾ ਆਕਾਸ਼ ਸਮਝਦੀ ਸੀ, ਪ੍ਰੰਤੂ ਇਹ ਲਾਸ਼ ਆਕਾਸ਼ ਦੀ ਨਹੀਂ, ਬਲਕਿ ਰਾਜਸਥਾਨ ਦੇ ਮਿਸਤਰੀ ਰਾਜੂ ਦੀ ਸੀ।
ਮਿਲੀ ਜਾਣਕਾਰੀ ਅਨੁਸਾਰ ਆਕਾਸ਼ ਨੇ ਲਾਈਫ ਇੰਸ਼ੋਰੈਂਸ ਦਾ ਕਰੀਬ 20 ਲੱਖ ਰੁਪਏ ਕਲੇਮ ਲੈਣ ਲਈ ਆਪਣੇ ਭਤੀਜੇ ਬਲਟਾਣਾ ਵਾਸੀ ਰਵੀ ਕੁਮਾਰ ਨਾਲ ਮਿਲ ਕੇ ਸਾਜ਼ਿਸ਼ ਰਚੀ ਅਤੇ ਰਾਜੂ ਨੂੰ ਆਪਣੀ ਸਵਿਫਟ ਗੱਡੀ ਵਿੱਚ ਜਿੰਦਾ ਸਾੜ ਦਿੱਤਾ। ਹਾਦਸੇ ਦੇ ਬਾਅਦ ਆਕਾਸ਼ ਖੁਦ ਯੂ ਪੀ ਦੇ ਪਿੰਡ ਪਲਵਲ ਵਿੱਚ ਜਾ ਕੇ ਲੁਕ ਗਿਆ ਅਤੇ 20 ਲੱਖ ਦਾ ਕਲੇਮ ਪਾਸ ਹੋਣ ਦਾ ਇੰਤਜ਼ਾਰ ਕਰਨ ਲੱਗਾ। ਨਾਹਨ ਪੁਲਸ ਨੇ ਆਕਾਸ਼ ਨੂੰ ਯੂ ਪੀ ਤੋਂ ਗ੍ਰਿਫਤਾਰ ਕਰ ਲਿਆ ਹੈ। ਬਲਟਾਣਾ ਵਾਸੀ ਆਕਾਸ਼ ਨੇ ਲਾਈਫ ਇੰਸ਼ੋਰੈਂਸ਼ ਕਾਰਵਾਈ ਸੀ, ਜਿਸ 'ਤੇ ਮੌਤ ਦੇ ਬਾਅਦ ਪਰਵਾਰ ਨੂੰ 20 ਲੱਖ ਰੁਪਏ ਦਾ ਕਲੇਮ ਮਿਲਣਾ ਸੀ। ਆਕਾਸ਼ ਨੇ ਆਪਣੇ ਭਤੀਜੇ ਰਵੀ ਕੁਮਾਰ, ਜੋ ਸਕੂਲ ਬਸ ਦਾ ਡਰਾਈਵਰ ਹੈ, ਦੇ ਨਾਲ ਮਿਲ ਕੇ ਇੱਕ ਸਾਜ਼ਿਸ ਰਚੀ। ਉਸ ਨੇ ਰਾਜਸਥਾਨ ਵਾਸੀ ਰਾਜੂ ਤੋਂ ਜਾਨ ਵਧਾਈ ਅਤੇ ਉਸ ਨੂੰ ਘੁਮਾਉਣ ਦੇ ਬਹਾਨੇ ਪਾਉਂਟਾ ਸਾਹਬਿ ਲੈ ਗਏ। ਉਸ ਦੇ ਬਾਅਦ ਉਹ ਨਾਹਨ ਆਏ ਅਤੇ ਉਨ੍ਹਾਂ ਨੇ ਰਾਜੂ ਨੂੰ ਖੂਬ ਸ਼ਰਾਬ ਪਿਲਾਈ ਅਤੇ ਜਦ ਉਹ ਨਸ਼ੇ ਵਿੱਚ ਬੇਹੋਸ਼ ਹੋ ਗਿਆ ਤਾਂ ਉਸ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ