Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਵੈਕਸੀਨ ਮਿਲਣ `ਤੇ ਬਿਲ ਬੋਰਡ ਲਾ ਕੇ ਕੈਨੇਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦਾ ਕੀਤਾ ਧੰਨਵਾਦ

March 11, 2021 09:11 PM

ਬੀਤੇ ਦਿਨੀਂ ਭਾਰਤ ’ਚ ਸੀਰਮ ਇੰਸਟੀਚਿਊਟ ਆਫ ਇੰਡੀਆ ਕੰਪਨੀ ਵੱਲੋਂ ਤਿਆਰ ਕੋਵਿਡਸ਼ੀਲਡ ਵੈਕਸੀਨ ਦੀਆਂ 5 ਲੱਖ ਡੋਜ਼ਾਂ ਕੈਨੇਡਾ ਪਹੁੰਚਾਈਆਂ ਗਈਆਂ ਸਨ। ਕੈਨੇਡਾ ਉਨ੍ਹਾਂ ਦੇਸ਼ਾਂ ਵਿਚ ਸ਼ਾਮਿਲ ਹੈ, ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਕੋਵਿਡ-19 ਵੈਕਸੀਨ ਉਪਲੱਬਧ ਕਰਵਾਈ ਹੈ। ਵੈਕਸੀਨ ਦੀ ਪਹਿਲੀ ਖੇਪ ਮਿਲਣ ਤੋਂ ਬਾਅਦ ਹੁਣ ਕੈਨੇਡਾ ਨੇ ਭਾਰਤ ਦਾ ਧੰਨਵਾਦ ਕੀਤਾ ਹੈ। ਇਸ ਦੇ ਚਲਦੇ ਗ੍ਰੇਟਰ ਟੋਰਾਂਟੋ ਵਿਚ ਬਿਲ ਬੋਰਡ ਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦਾ ਧੰਨਵਾਦ ਕੀਤਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ