Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਜਲਦ ਕਰਨਗੇ ਟ੍ਰਾਇਲ ਦਾ ਸਾਹਮਣਾ : ਚੀਨੀ ਮੀਡੀਆ

March 11, 2021 11:28 PM

ਓਟਵਾ, 11 ਮਾਰਚ (ਪੋਸਟ ਬਿਊਰੋ) : ਚੀਨ ਦੀ ਇੱਕ ਸਰਕਾਰੀ ਪਬਲੀਕੇਸ਼ਨ ਦਾ ਕਹਿਣਾ ਹੈ ਕਿ ਦੋ ਕੈਨੇਡੀਅਨ ਵਿਅਕਤੀਆਂ ਨੂੰ ਦੋ ਸਾਲ ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰੀ ਟ੍ਰਾਇਲ ਦਾ ਸਾਹਮਣਾ ਕਰਨਾ ਹੋਵੇਗਾ।
ਪਰ ਗਲੋਬਲ ਅਫੇਅਰਜ਼ ਕੈਨੇਡਾ ਦੇ ਬੁਲਾਰੇ ਦਾ ਕਹਿਣਾ ਹੈ ਕਿ ਕੈਨੇਡੀਅਨ ਡਿਪਲੋਮੈਟਸ ਨੂੰ ਅਜਿਹੀ ਕਿਸੇ ਵੀ ਕੋਰਟ ਸਬੰਧੀ ਸੁਣਵਾਈ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਇਸ ਤਰ੍ਹਾਂ ਦੇ ਕਿਸੇ ਟ੍ਰਾਇਲ ਬਾਰੇ ਉਨ੍ਹਾਂ ਨੂੰ ਕੋਈ ਸਮਾਂ ਸੀਮਾਂ ਹੀ ਦੱਸੀ ਗਈ ਹੈ। ਜਿ਼ਕਰਯੋਗ ਹੈ ਕਿ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਨੂੰ ਦਸੰਬਰ 2018 ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਇਹ ਸਾਰਾ ਮਾਮਲਾ ਵੈਨਕੂਵਰ ਵਿੱਚ ਗ੍ਰਿਫਤਾਰ ਕੀਤੀ ਗਈ ਹੁਆਵੇ ਦੀ ਚੀਫ ਐਗਜ਼ੈਕਟਿਵ ਮੈਂਗ ਵਾਨਜ਼ੋਊ ਨਾਲ ਸ਼ੁਰੂ ਹੋਇਆ। ਵਾਨਜ਼ੋਊ ਨੂੰ ਗ੍ਰਿਫਤਾਰ ਕਰਨ ਦੀ ਮੰਗ ਅਮਰੀਕਾ ਵੱਲੋਂ ਕੀਤੀ ਗਈ ਸੀ।
ਉਦੋਂ ਤੋਂ ਹੀ ਇਹ ਦੋਵੇਂ ਕੈਨੇਡੀਅਨ ਵੀ ਚੀਨ ਦੀ ਹਿਰਾਸਤ ਵਿੱਚ ਹਨ।ਕੈਨੇਡੀਅਨ ਸਰਕਾਰ ਤੇ ਆਬਜ਼ਰਵਰਜ਼ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਕੈਨੇਡੀਅਨਾਂ ਨੂੰ ਮੈਂਗ ਨੂੰ ਰਿਹਾਅ ਕਰਨ ਲਈ ਕੈਨੇਡਾ ਉੱਤੇ ਦਬਾਅ ਪਾਉਣ ਵਾਸਤੇ ਝੂਠੇ ਚਾਰਜਾਂ ਤਹਿਤ ਗ੍ਰਿਫਤਾਰ ਕਰਕੇ ਰੱਖਿਆ ਗਿਆ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ