Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਹੁਣ ਨਹੀਂ ਡੀਪੋਰਟ ਕੀਤਾ ਜਾਵੇਗਾ ਕੋਲੰਬੀਆ ਵਿੱਚ ਪੈਦਾ ਹੋਈ ਮਾਂ ਨੂੰ

March 11, 2021 11:47 PM

ਸਸਕਾਟੂਨ, 11 ਮਾਰਚ (ਪੋਸਟ ਬਿਊਰੋ) : ਕੋਲੰਬੀਆ ਵਿੱਚ ਪੈਦਾ ਹੋਈ ਮਾਂ ਦਾ ਕਹਿਣਾ ਹੈ ਕਿ ਫੈਡਰਲ ਜੱਜ ਵੱਲੋਂ ਆਰਜ਼ੀ ਤੌਰ ਉੱਤੇ ਉਸ ਨੂੰ ਡੀਪੋਰਟ ਕੀਤੇ ਜਾਣ ਦੇ ਮਾਮਲੇ ਵਿੱਚ ਦਿੱਤੀ ਗਈ ਸਟੇਅ ਤੋਂ ਉਹ ਕਾਫੀ ਖੁਸ਼ ਹੈ। ਜੇ ਉਸ ਨੂੰ ਡੀਪੋਰਟ ਕੀਤਾ ਜਾਂਦਾ ਤਾਂ ਉਸ ਨੂੰ ਦੋ ਸਾਲਾਂ ਲਈ ਆਪਣੀ ਨਿੱਕੀ ਬੱਚੀ ਤੋਂ ਦੂਰ ਰਹਿਣਾ ਪੈਂਦਾ।
ਉਸ ਨੇ ਆਖਿਆ ਕਿ ਉਹ ਤੇ ਉਸ ਦਾ ਪਾਰਟਨਰ ਕਾਫੀ ਖੁਸ਼ ਹਨ। ਡਾਇਨਾ ਪਾਰਾ ਬੇਡੋਆ ਨੇ ਆਖਿਆ ਕਿ ਉਹ ਐਨੀ ਖੁਸ਼ ਹੈ ਕਿ ਕੋਈ ਅੰਦਾਜ਼ਾ ਵੀ ਨਹੀਂ ਲਾ ਸਕਦਾ। ਇਮੀਗ੍ਰੇਸ਼ਨ ਲਾਇਰ ਟਾਇਲਰ ਗੋਏਟਲ ਨੇ ਆਖਿਆ ਕਿ ਅਦਾਲਤ ਨੇ ਇੱਕ ਮਾਂ ਨੂੰ ਬੱਚੇ ਤੋ ਦੂਰ ਕਰਨ ਦੇ ਮਨੋਵਿਗਿਆਨਕ ਪ੍ਰਭਾਵ ਦੀ ਅਹਿਮੀਅਤ ਨੂੰ ਸਮਝਿਆ ਤੇ ਉਸ ਤੋਂ ਬਾਅਦ ਹੀ ਇਹ ਫੈਸਲਾ ਲਿਆ।
ਪਿਛਲੇ ਮਹੀਨੇ ਕੈਨੇਡਾ ਬੌਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਬੈਡੋਆ ਨੂੰ ਇਸ ਸ਼ੁੱਕਰਵਾਰ ਕੋਲੰਬੀਆ ਡੀਪੋਰਟ ਕਰਨ ਦਾ ਸ਼ਡਿਊਲ ਬਣਾਇਆ ਸੀ ਪਰ ਅਦਾਲਤ ਦੇ ਫੈਸਲੇ ਨਾਲ ਉਸ ਦੀ ਲੀਗਲ ਟੀਮ ਨੂੰ ਆਪਣੇ ਇਸ ਕੇਸ ਉੱਤੇ ਹੋਰ ਕੰਮ ਕਰਨ ਦਾ ਸਮਾਂ ਮਿਲ ਗਿਆ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ