Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਮਨੋਰੰਜਨ

21 ਮਈ ਨੂੰ ਰਿਲੀਜ਼ ਹੋਵੇਗੀ ਫਿਲਮ ‘ਤੂਫਾਨ’

March 15, 2021 02:14 AM

ਸਿਨੇਮਾਘਰਾਂ ਦੇ ਖੁੱਲ੍ਹਣ ਦੇ ਕਰੀਬ ਪੰਜ ਮਹੀਨੇ ਬਾਅਦ ਵੀ ਬਾਕਸ ਆਫਿਸ 'ਤੇ ਪੁਰਾਣੀ ਰੰਗਤ ਨਹੀਂ ਦਿਸ ਰਹੀ ਹੈ। ਓਧਰ ਦੇਸ਼ ਵਿੱਚ ਕੋਰੋਨਾ ਦੇ ਫਿਰ ਤੋਂ ਵਧਦੇ ਮਾਮਲਿਆਂ ਨੇ ਨਿਰਮਾਤਾਵਾਂ ਦਾ ਡਰ ਹੋਰ ਵਧਾ ਦਿੱਤਾ ਹੈ। ਅਜਿਹੇ ਵਿੱਚ ਫਰਹਾਨ ਅਖਤਰ ਅਤੇ ਮ੍ਰਿਣਾਲ ਠਾਕੁਰ ਦੀ ਫਿਲਮ ‘ਤੂਫਾਨ’ ਨੇ ਡਿਜੀਟਲ ਪਲੇਟਫਾਰਮ ਦਾ ਰੁਖ਼ ਕੀਤਾ ਹੈ। ਇਹ ਫਿਲਮ ਅਮੇਜਨ ਪ੍ਰਾਈਮ ਵੀਡੀਓ 'ਤੇ 21 ਮਈ ਨੂੰ ਰਿਲੀਜ਼ ਹੋਵੇਗੀ।
ਨਿਰਮਾਤਾ ਰਿਤੇਸ਼ ਸਿਧਵਾਨੀ ਦੱਸਦੇ ਹਨ ਕਿ ‘ਤੂਫਾਨ’ ਬਾਕਸਿਗ 'ਤੇ ਆਧਾਰਤ ਇੱਕ ਸਪੋਰਟਸ ਡਰਾਮਾ ਹੈ। ਇਸ ਵਿੱਚ ਡੋਂਗਰੀ (ਮੁੰਬਈ ਦਾ ਇੱਕ ਇਲਾਕਾ) ਦੇ ਇੱਕ ਸੜਕਛਾਪ ਗੁੰਡੇ ਦੇ ਪਤਨ ਅਤੇ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਜਿੱਤ ਹਾਸਲ ਕਰਨ ਦੀ ਕਹਾਣੀ ਦਿਖਾਈ ਗਈ ਹੈ। ਸਾਲ 2013 ਵਿੱਚ ਰਿਲੀਜ਼ ਹੋਈ ਫਿਲਮ ‘ਭਾਗ ਮਿਲਖਾ ਭਾਗ’ ਮਗਰੋਂ ਫਰਹਾਨ ਦੋਬਾਰਾ ਰਾਕੇਸ਼ ਓਮ ਪਰਕਾਸ਼ ਮਹਿਰਾ ਦੇ ਨਿਰਦੇਸ਼ਨ ਵਿੱਚ ਕੰਮ ਕਰ ਰਹੇ ਹਨ। ਰਾਕੇਸ਼ ਕਹਿੰਦੇ ਹਨ, ‘‘ਫਰਹਾਨ ਦੀ ਸਭ ਤੋਂ ਚੰਗੀ ਗੱਲ ਹੈ ਕਿ ਉਹ ਸਿਰਫ ਐਕਟਿੰਗ ਨਹੀਂ ਕਰਦੇ, ਕਿਰਦਾਰ ਜੀਉਂਦੇ ਹਨ। ‘ਤੂਫਾਨ’ ਸਭ ਨੂੰ ਸਹਿਜਤਾ ਨਾਲ ਬਾਹਰ ਨਿਕਲਣ ਅਤੇ ਸੁਫਨਿਆਂ ਨੂੰ ਹਕੀਕਤ ਵਿੱਚ ਬਦਲਣ ਦੇ ਲਈ ਪ੍ਰੇਰਿਤ ਕਰੇਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ