Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

‘ਅਰੂਵੀ’ ਦੇ ਹਿੰਦੀ ਰੀਮੇਕ ਵਿੱਚ ਫਾਤਿਮਾ ਸਨਾ ਸ਼ੇਖ਼

March 18, 2021 02:30 AM

ਅਭਿਨੇਤਰੀ ਫਾਤਿਮਾ ਸਨਾ ਸ਼ੇਖ਼ ਤਮਿਲ ਵਿੱਚ ਆਈ ਹਿੱਟ ਫਿਲਮ ‘ਅਰੂਵੀ’ ਦੇ ਹਿੰਦੀ ਰੀਮੇਕ ਵਿੱਚ ਸ਼ਾਮਲ ਹੋਵੇਗੀ। ਇਸ ਰੀਮੇਕ ਦਾ ਨਿਰਦੇਸ਼ਨ ਈ ਨਿਵਾਸ ਕਰਨਗੇ, ਜੋ ਪਹਿਲਾਂ ‘ਸ਼ੂਲ’, ‘ਦਮ’ ਅਤੇ ‘ਲਵ ਕੇ ਲੀਏ ਕੁਛ ਭੀ ਕਰੇਗਾ’ ਵਰਗੀਆਂ ਫਿਲਮਾਂ ਬਣਾ ਚੁੱਕੇ ਹਨ। ਸਾਲ 2017 ਵਿੱਚ ਆਈ ਇਸ ਤਮਿਲ ਫਿਲਮ ਵਿੱਚ ਅਭਿਨੇਤਰੀ ਅਦਿਤੀ ਬਾਲਨ ਮੁੱਖ ਭੂਮਿਕਾ ਵਿੱਚ ਸੀ। ਫਾਤਿਮਾ ਦਾ ਆਪਣੇ ਇਸ ਕਿਰਦਾਰ ਬਾਰੇ ਕਹਿਣਾ ਹੈ, ‘‘ਮੈਂ ਇਹ ਕਿਰਦਾਰ ਨਿਭਾਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹਾਂ। ਇਸ ਸਫਰ ਨੂੰ ਸ਼ੁਰੂ ਕਰਨ ਦੇ ਲਈ ਮੈਂ ਬਹੁਤ ਐਕਸਾਈਟਿਡ ਹਾਂ।”
ਡਾਇਰੈਕਟਰ ਨਿਵੇਸ਼ ਕਹਿੰਦੇ ਹਨ, ‘ਅਰੂਵੀ' ਸਿਰਫ ਇੱਕ ਹੀਰੋ ਦੀ ਨਹੀਂ, ਜ਼ਿੰਦਗੀ ਦੀਆਂ ਉਲਝਣਾਂ 'ਤੇ ਜਿੱਤ ਹਾਸਲ ਕਰਨ ਦੀ ਕਹਾਣੀ ਹੈ। ਇਹ ਬੇਹੱਦ ਉਤਸ਼ਾਹ ਪੂਰਨ ਹੈ। ਫਾਤਿਮਾ ਸਨਾ ਸ਼ੇਖ਼ ਇਸ ਕਿਰਦਾਰ 'ਤੇ ਬਿਲਕੁਲ ਫਿੱਟ ਬੈਠਦੀ ਹੈ। ਮੈਨੂੰ ਇਸ ਗੱਲ ਦੀ ਵਾਕਈ ਵਿੱਚ ਖੁਸ਼ੀ ਹੈ ਕਿ ਮੇਰੇ ਅੱਜ ਤੱਕ ਦੇ ਦੇਖੇ ਗਏ ਸਭ ਤੋਂ ਖੂਬਸੂਰਤ ਸਿਨੇਮਾਈ ਕਿਰਦਾਰਾਂ ਵਿੱਚੋਂ ਇੱਕ 'ਤੇ ਕੰਮ ਕਰਨ ਦਾ ਮੈਨੂੰ ਮੌਕਾ ਮਿਲ ਰਿਹਾ ਹੈ। ਫਿਲਮ ਦੀ ਸ਼ੂਟਿੰਗ ਜਲਦੀ ਹੀ ਸ਼ੁਰੂ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ