Welcome to Canadian Punjabi Post
Follow us on

29

March 2024
 
ਮਨੋਰੰਜਨ

ਭੰਸਾਲੀ ਦੀ ਫਿਲਮ ਵਿੱਚ ਨਜ਼ਰ ਆ ਸਕਦੀ ਹੈ ਅਨੁਸ਼ਕਾ

December 07, 2018 09:29 AM

ਇੰਡਸਟਰੀ ਵਿੱਚ ਚਰਚਾ ਹੈ ਕਿ ਸੰਜੇ ਲੀਲਾ ਭੰਸਾਲੀ ਦੀ ਅਗਲੀ ਫਿਲਮ ਵਿੱਚ ਸਲਮਾਨ ਖਾਨ ਤੇ ਸ਼ਾਹਰੁਖ ਖਾਨ ਇਕੱਠੇ ਨਜ਼ਰ ਆ ਸਕਦੇ ਹਨ। ਸੁਣਨ ਵਿੱਚ ਆਇਆ ਸੀ ਕਿ ਇਸ ਫਿਲਮ ਵਿੱਚ ਦੀਪਿਕਾ ਪਾਦੁਕੋਣ ਨਜ਼ਰ ਆ ਸਕਦੀ ਹੈ, ਪਰ ਬਾਅਦ ਵਿੱਚ ਖਬਰ ਆ ਰਹੀ ਹੈ ਕਿ ਅਨੁਸ਼ਕਾ ਸ਼ਰਮਾ ਇਸ ਪ੍ਰੋਜੈਕਟ ਦਾ ਹਿੱਸਾ ਹੋਵੇਗੀ।
ਸੂਤਰਾਂ ਦੀ ਮੰਨੀਏ ਤਾਂ ਭੰਸਾਲੀ ਨੇ ਫਿਲਮ ਦੀ ਕਾਸਟ ਫਾਈਨਲ ਨਹੀਂ ਕੀਤੀ। ਸਲਮਾਨ ਅਤੇ ਸ਼ਾਹਰੁਖ ਇਹ ਕਹਿ ਚੁੱਕੇ ਹਨ ਕਿ ਉਹ ਜਲਦ ਹੀ ਭੰਸਾਲੀ ਦੇ ਨਾਲ ਕੰਮ ਕਰਨਗੇ, ਪਰ ਅਜੇ ਤੱਕ ਇਹ ਕਨਫਰਮ ਨਹੀਂ ਹੈ ਕਿ ਇਹ ਕਿਹੜੀ ਫਿਲਮ ਹੋਵੇਗੀ। ਭੰਸਾਲੀ ਜਲਦ ਹੀ ਇਸ ਫਿਲਮ ਬਾਰੇ ਆਫੀਸ਼ੀਅਲ ਅਨਾਊਂਸਮੈਂਟ ਕਰਨਗੇ। ਸੁਣਨ ਵਿੱਚ ਆਇਆ ਹੈ ਕਿ ਇਸ ਫਿਲਮ ਤੋਂ ਪਹਿਲਾਂ ਉਹ ‘ਹੀਰਾ ਮੰਡੀ’ 'ਤੇ ਕੰਮ ਕਰਨਗੇ। ਇਸ ਵਿੱਚ ਪ੍ਰਿਅੰਕਾ ਚੋਪੜਾ ਨਜ਼ਰ ਆ ਸਕਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ