Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਐਸਟ੍ਰਾਜੈ਼ਨੇਕਾ ਵੈਕਸੀਨ ਦੀਆਂ 1·5 ਮਿਲੀਅਨ ਡੋਜ਼ਾਂ ਦੇਣ ਦਾ ਭਰੋਸਾ ਦਿਵਾਉਣ ਉੱਤੇ ਟਰੂਡੋ ਨੇ ਬਾਇਡਨ ਦਾ ਕੀਤਾ ਧੰਨਵਾਦ

March 20, 2021 12:36 AM

ਓਟਵਾ, 19 ਮਾਰਚ (ਪੋਸਟ ਬਿਊਰੋ) : ਕੈਨੇਡਾ ਨੂੰ ਐਸਟ੍ਰਾਜ਼ੈਨੇਕਾ ਦੀਆਂ 1·5 ਮਿਲੀਅਨ ਡੋਜ਼ਾਂ ਦੇਣ ਦਾ ਭਰੋਸਾ ਦਿਵਾਉਣ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦਾ ਧੰਨਵਾਦ ਕੀਤਾ ਗਿਆ ਹੈ। ਡੋਜ਼ ਸਾਂਝੀ ਕਰਨ ਦੀ ਇਹ ਡੀਲ ਅਜੇ ਪੂਰੀ ਤਰ੍ਹਾਂ ਸਿਰੇ ਵੀ ਨਹੀਂ ਚੜ੍ਹੀ ਹੈ।
ਸੁੱ਼ਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਵੈਕਸੀਨਜ਼ ਹੀ ਇਸ ਮਹਾਂਮਾਰੀ ਵਿੱਚੋਂ ਬਾਹਰ ਨਿਕਲਣ ਦਾ ਰਾਹ ਹਨ। ਉਨ੍ਹਾਂ ਆਖਿਆ ਕਿ ਅਸੀਂ ਅਮਰੀਕੀ ਪ੍ਰਸ਼ਾਸਨ ਨਾਲ ਇਸ ਬਾਰੇ ਡੀਲ ਫਾਈਨਲ ਕਰ ਰਹੇ ਹਾਂ। ਵੀਰਵਾਰ ਨੂੰ ਦੋਵਾਂ ਪਾਸਿਆਂ ਦੇ ਅਧਿਕਾਰੀਆਂ ਨੇ ਇਹ ਪੁਸ਼ਟੀ ਕੀਤੀ ਸੀ ਕਿ ਜੇ ਇਹ ਡੀਲ ਸਿਰੇ ਚੜ੍ਹ ਜਾਂਦੀ ਹੈ ਤਾਂ ਅਮਰੀਕਾ ਇਸ ਮਹੀਨੇ ਦੇ ਅੰਤ ਤੱਕ ਲੋਨ ਅਗਰੀਮੈਂਟ ਤਹਿਤ ਕੈਨੇਡਾ ਨੂੰ ਐਸਟ੍ਰਾਜ਼ੈਨੇਕਾ ਦੀਆਂ 1·5 ਮਿਲੀਅਨ ਡੋਜ਼ਾਂ ਦੇਵੇਗਾ।
ਟਰੂਡੋ ਨੇ ਆਖਿਆ ਕਿ ਅਸੀਂ ਬਾਇਡਨ ਪ੍ਰਸ਼ਾਸਨ ਨਾਲ ਕਈ ਮੁਹਾਜ ਉੱਤੇ ਮਿਲ ਕੇ ਕੰਮ ਕਰ ਰਹੇ ਹਾਂ ਤੇ ਇਸ ਵਿੱਚ ਵੈਕਸੀਨ ਵੀ ਸ਼ਾਮਲ ਹੈ। ਉਨ੍ਹਾਂ ਸਹਿਯੋਗ ਦੇਣ ਲਈ ਰਾਸ਼ਟਰਪਤੀ ਬਾਇਡਨ ਦਾ ਧੰਨਵਾਦ ਵੀ ਕੀਤਾ। ਪ੍ਰਧਾਨ ਮੰਤਰੀ ਨੇ ਆਖਿਆ ਕਿ ਕੈਨੇਡਾ ਤੇ ਅਮਰੀਕਾ ਇੱਕ ਦੂਜੇ ਦੇ ਨੇੜਲੇ ਦੋਸਤ ਹਨ ਤੇ ਅਹਿਮ ਭਾਈਵਾਲ ਹਨ। ਉਨ੍ਹਾਂ ਆਖਿਆ ਕਿ ਉਹ ਜਾਣਦੇ ਹਨ ਕਿ ਕੈਨੇਡੀਅਨਾਂ ਤੇ ਅਮਰੀਕੀਆਂ ਨੂੰ ਸੁਰੱਖਿਅਤ ਰੱਖਣ ਲਈ ਅਸੀਂ ਰਲ ਕੇ ਕੰਮ ਕਰਨਾ ਜਾਰੀ ਰੱਖਾਂਗੇ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼