Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਬਰਗਾੜੀ ਮੋਰਚਾ ਐਤਵਾਰ ਨੂੰ ਖਤਮ ਹੋ ਜਾਣ ਦੀ ਚਰਚਾ ਸ਼ੁਰੂ

December 07, 2018 10:25 PM

ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਲਈ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ ਮੋਰਚਾ ਇਸ ਐਤਵਾਰ ਨੂੰ ਖਤਮ ਹੋ ਸਕਦਾ ਹੈ। ਇਸ ਗੱਲ ਦੇ ਸੰਕੇਤ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਅਗੇਤੇ ਹੀ ਦੇ ਦਿੱਤੇ ਹਨ।
ਵਰਨਣ ਯੋਗ ਹੈ ਕਿ ਇਹ ਮੋਰਚਾ ਇਸ ਵੇਲੇ ਜਥੇਦਾਰ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਚੱਲ ਰਿਹਾ ਹੈ। ਸੰਤ ਦਾਦੂਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਜਥੇਦਾਰ ਮੰਡ ਨੇ ਸੂਚਿਤ ਕੀਤਾ ਹੈ ਕਿ ਸਰਕਾਰ ਨਾਲ ਉਨ੍ਹਾਂ ਦੀ ਗੱਲ ਚੱਲ ਰਹੀ ਹੈ। ਐਤਵਾਰ ਨੂੰ ਸਰਕਾਰ ਦੇ ਪ੍ਰਤੀਨਿਧ ਵੱਲੋਂ ਪੁੱਜ ਕੇ ਮੰਗਾਂ ਮੰਨਣ ਦਾ ਐਲਾਨ ਕੀਤਾ ਜਾਵੇਗਾ। ਜਦੋਂ ਪੁੱਛਿਆ ਗਿਆ ਕਿ ਮੁੱਖ ਮੰਗਾਂ ਕੀ ਹਨ ਤਾਂ ਜਥੇਦਾਰ ਦਾਦੂਵਾਲ ਨੇ ਦੱਸਿਆ ਕਿ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ, ਬਹਿਬਲ ਕਲਾਂ ਦੇ ਸਿੰਘਾਂ ਦੇ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਹੀ ਮੋਰਚਾ ਸ਼ੁਰੂ ਕੀਤਾ ਗਿਆ ਸੀ। ਜਦੋਂ ਪੁੱਛਿਆ ਗਿਆ ਕਿ ਕੀ ਉਹ ਇਸ ਸਾਰੀ ਕਾਰਵਾਈ ਤੋਂ ਸੰਤੁਸ਼ਟ ਹਨ ਤਾਂ ਦਾਦੂਵਾਲ ਦਾ ਕਹਿਣਾ ਸੀ ਕਿ ਐਤਵਾਰ ਨੂੰ ਹੀ ਪਤਾ ਲੱਗੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ