Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੰਜ਼ਰਵੇਟਿਵਾਂ ਨੇ ਪਾਬੰਦੀਆਂ ਖ਼ਤਮ ਕਰਨ ਲਈ ਲਿਬਰਲਾਂ ਤੋਂ ਪਲੈਨ ਦੀ ਕੀਤੀ ਮੰਗ

March 24, 2021 01:15 AM

ਓਟਵਾ, 23 ਮਾਰਚ (ਪੋਸਟ ਬਿਊਰੋ) : ਫੈਡਰਲ ਕੰਜ਼ਰਵੇਟਿਵਜ਼ ਤੇ ਪਾਰਟੀ ਆਗੂ ਐਰਿਨ ਓਟੂਲ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਓਪੋਜਿ਼ਸ਼ਨ ਡੇਅ ਦੀ ਵਰਤੋਂ ਕਰਕੇ ਟਰੂਡੋ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਹ ਦੱਸਿਆ ਜਾਵੇ ਕਿ ਕੋਵਿਡ-19 ਲਾਕਡਾਊਨ ਕਦੋਂ ਖੋਲ੍ਹਿਆ ਜਾਵੇਗਾ।
ਓਟੂਲ ਵੱਲੋਂ ਇੱਕ ਮਤਾ ਪੇਸ਼ ਕਰਕੇ ਸਰਕਾਰ ਤੋਂ ਇਹ ਮੰਗ ਕੀਤੀ ਗਈ ਕਿ ਕੋਵਿਡ-19 ਸਬੰਧੀ ਪਾਬੰਦੀਆਂ ਜਦੋਂ ਖਤਮ ਹੋਣਗੀਆਂ ਉਸ ਸਬੰਧ ਵਿੱਚ ਖਰੜਾ ਤੇ ਸਮਾਂ ਸੀਮਾਂ ਸਪਸ਼ਟ ਕੀਤੀ ਜਾਵੇ।ਮੰਗਲਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਓਟੂਲ ਨੇ ਆਖਿਆ ਕਿ ਅਮਰੀਕਾ ਤੇ ਯੂਕੇ ਨੇ ਆਪੋ ਆਪਣੀਆਂ ਯੋਜਨਾਵਾਂ ਪੇਸ਼ ਕਰ ਦਿੱਤੀਆਂ ਹਨ। ਪਰ ਜਸਟਿਨ ਟਰੂਡੋ ਨੇ ਕੈਨੇਡੀਅਨਾਂ ਨੂੰ ਇਹ ਸਪਸ਼ਟ ਤਸਵੀਰ ਵਿਖਾਉਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਰੈਗੂਲਰ ਤੇ ਸੋਸ਼ਲ ਲਾਈਫ ਕਦੋਂ ਤੇ ਕਿਵੇਂ ਸ਼ੁਰੂ ਹੋਵੇਗੀ ਤੇ ਇਸ ਲਈ ਕਿਹੋ ਜਿਹੇ ਹਾਲਾਤ ਹੋਣਗੇ।
ਹਾਲਾਂਕਿ ਓਟੂਲ ਵੱਲੋਂ ਨੈਸ਼ਨਲ ਲਾਕਡਾਊ ਪਲੈਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਸਲ ਵਿੱਚ ਪਾਬੰਦੀਆਂ ਨੁੂੰ ਵਧਾਉਣਾ ਜਾਂ ਘਟਾਉਣਾ ਪ੍ਰੋਵਿੰਸ਼ੀਅਲ ਸਰਕਾਰ ਦੇ ਹੱਥ ਵਿੱਚ ਹੈ। ਓਟੂਲ ਨੇ ਆਖਿਆ ਕਿ ਲਾਕਡਾਊਨ ਹਟਾਉਣ ਤੇ ਕੈਨੇਡੀਅਨ ਤੇ ਅਮੈਰੀਕਨ ਸਰਹੱਦ ਨੂੰ ਮੁੜ ਖੋਲ੍ਹਣ ਲਈ ਤੇਜ਼ੀ ਨਾਲ ਟੈਸਟਿੰਗ ਹੀ ਅਸਲ ਪਲੈਨ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼