Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚੀਨ ਦੇ ਨਜ਼ਰਬੰਦੀ ਕੈਂਪਾਂ ਵਿੱਚ 8 ਤੋਂ 20 ਲੱਖ ਤੱਕ ਘੱਟ ਗਿਣਤੀ ਹੋਣ ਦਾ ਅੰਦਾਜ਼ਾ

December 07, 2018 10:58 PM

ਵਾਸ਼ਿੰਗਟਨ, 7 ਦਸੰਬਰ (ਪੋਸਟ ਬਿਊਰੋ)- ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਪਾਰਲੀਮੈਂਟਰੀ ਸੁਣਵਾਈ ਦੌਰਾਨ ਆਪਣੇ ਦੇਸ਼ ਦੇ ਪਾਰਲੀਮੈਂਟ ਮੈਂਬਰਾਂ ਨੂੰ ਦੱਸਿਆ ਕਿ ਚੀਨ ਦੇ ਨਜ਼ਰਬੰਦੀ ਕੈਂਪਾਂ ਵਿੱਚ ਅੱਠ ਤੋਂ 20 ਲੱਖ ਤੱਕ ਧਾਰਮਿਕ ਘੱਟ ਗਿਣਤੀ ਦੇ ਲੋਕ ਬੰਦ ਹਨ। ਇਸ ਤੋਂ ਪਹਿਲਾਂ ਅਮਰੀਕੀ ਪਾਰਲੀਮੈਂਟ ਮੈਂਬਰਾਂ ਨੇ ਚੀਨ ਦੇ ਸ਼ਿਨਜਿਆਂਗ ਪ੍ਰਾਂਤ ਵਿੱਚ ਵਿਆਪਕ ਪੱਧਰ 'ਤੇ ਮਨੁੱਖੀ ਅਧਿਕਾਰ ਦੇ ਉਲੰਘਣ ਨੂੰ ਲੈ ਚਿੰਤਾ ਪ੍ਰਗਟ ਕੀਤੀ ਹੈ।
ਪਾਰਲੀਮੈਂਟਰੀ ਸੁਣਵਾਈ ਦੌਰਾਨ ‘ਬਿਊਰੋ ਆਫ ਹਿਊਮਨ ਰਾਈਟ ਡੋਮੋਕ੍ਰੇਸੀ ਐਂਡ ਲੇਬਰ' ਵਿੱਚ ਉਪ ਸਹਾਇਕ ਵਿਦੇਸ਼ ਮੰਤਰੀ ਸਕਾਟ ਬਸਬੀ ਨੇ ਦੋਸ਼ ਲਾਇਆ ਕਿ ਚੀਨ ਦੁਨੀਆ ਦੇ ਹੋਰ ਤਾਨਾਸ਼ਾਹ ਸ਼ਾਸਨਾਂ ਦੇ ਅਜਿਹੇ ਦਮਨ ਵਾਲੇ ਕਦਮਾਂ ਦਾ ਸਮਰਥਨ ਵੀ ਕਰਦਾ ਹੈ। ਉਨ੍ਹਾਂ ਨੇ ਕਿਹਾ, ‘ਅਮਰੀਕਾ ਸਰਕਾਰ ਦਾ ਮੁਲੰਕਣ ਹੈ ਕਿ ਅਪ੍ਰੈਲ 2017 ਤੋਂ ਚੀਨੀ ਅਧਿਕਾਰੀਆਂ ਨੇ ਉਈਗਰ, ਕਜ਼ਾਕ ਅਤੇ ਹੋਰ ਮੁਸਲਿਮ ਘੱਟ ਗਿਣਤੀ ਭਾਈਚਾਰਿਆਂ ਦੇ ਅੱਠ ਲੱਖ ਤੋਂ 20 ਲੱਖ ਮੈਂਬਰਾਂ ਨੂੰ ਨਜ਼ਰਬੰਦੀ ਕੈਂਪਾਂ ਵਿੱਚ ਅਣਮਿਥੇ ਸਮੇਂ ਲਈ ਬੰਦ ਕਰ ਰੱਖਿਆ ਹੈ।' ਸੀਨੇਟ ਦੀ ਵਿਦੇਸ਼ ਮਾਮਲਿਆਂ ਦੀ ਉਪ ਕਮੇਟੀ ਦੇ ਸਾਹਮਣੇ ਬਸਬੀ ਨੇ ਦੱਸਿਆ ਕਿ ਸੂਚਨਾਵਾਂ ਦੇ ਅਨੁਸਾਰ ਹਿਰਾਸਤ ਵਿੱਚ ਰੱਖੇ ਬਹੁਤੇ ਲੋਕਾਂ ਖਿਲਾਫ ਕੋਈ ਦੋਸ਼ ਨਹੀਂ ਲਾਇਆ ਗਿਆ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਬਾਰੇ ਬੜੀ ਘੱਟ ਜਾਂ ਕੋਈ ਜਾਣਕਾਰੀ ਨਹੀਂ।
ਸ਼ੁਰੂ ਵਿੱਚ ਚੀਨ ਨੇ ਅਜਿਹੇ ਕੈਂਪਾਂ ਦੀ ਹੋਂਦ ਤੋਂ ਇਨਕਾਰ ਕੀਤਾ ਸੀ, ਪਰ ਇਸ ਬਾਰੇ ਜਨਤਕ ਰੂਪ ਨਾਲ ਖਬਰਾਂ ਆਉਣ ਪਿੱਛੋਂ ਚੀਨੀ ਅਧਿਕਾਰੀ ਦੱਸਦੇ ਹਨ ਕਿ ਇਹ ਕੇਂਦਰ ‘ਕਾਰੋਬਾਰੀ ਸਿੱਖਿਆ ਕੇਂਦਰ' ਹਨ। ਬਸਬੀ ਨੇ ਕਿਹਾ, ਇਹ ਤੱਥ ਗਲਤ ਹੈ, ਕਿਉਂਕਿ ਉਨ੍ਹਾਂ ਕੈਂਪਾਂ ਵਿੱਚ ਕਈ ਪ੍ਰਸਿੱਧ ਉਈਗਰ ਬੁੱਧੀਜੀਵੀ ਅਤੇ ਸੇਵਾਮੁਕਤ ਪੇਸ਼ੇਵਰ ਵੀ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ