Welcome to Canadian Punjabi Post
Follow us on

22

April 2021
ਅੰਤਰਰਾਸ਼ਟਰੀ

ਪਾਰਲੀਮੈਂਟ ਵਿੱਚ ਮਹਿਲਾ ਐੱਮ ਪੀ ਸਾਹਮਣੇ ਨੇਤਾ ਦੀ ਗੰਦੀ ਹਰਕਤ

March 25, 2021 03:02 AM

* ਵੀਡੀਓ ਵਾਇਰਲ ਹੋਣ ਉੱਤੇ ਮਹਿਲਾ ਐੱਮ ਪੀਜ਼ ਵੱਲੋਂ ਵਿਰੋਧ

ਮੈਲਬੌਰਨ, 24 ਮਾਰਚ (ਪੋਸਟ ਬਿਊਰੋ)- ਆਸਟ੍ਰੇਲੀਆ ਦੀ ਪਾਰਲੀਮੈਂਟ ਵਿੱਚ ਸਰੀਰਕ ਸਬੰਧ ਬਣਾਉਣ ਦੇ ਵੀਡੀਓ ਲੀਕ ਹੋਣ ਨਾਲ ਇਸ ਪੂਰੇ ਦੇਸ਼ ਵਿੱਚ ਰੌਲਾ ਪੈ ਗਿਆ ਹੈ
ਇਸ ਵੀਡੀਓ ਵਿੱਚ ਅਜਿਹੇ ਇਤਰਾਜ਼ਯੋਗ ਕਲਿਪਸ ਹਨ, ਜਿਨ੍ਹਾਂ ਦੇ ਸਾਹਮਣੇ ਆਉਣ ਦੇ ਨਾਲ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਬਹੁਤ ਵੱਡੇ ਸਕੈਂਡਲ ਵਿੱਚ ਘਿਰ ਗਏ ਹਨ। ਇਨ੍ਹਾਂ ਇਤਰਾਜ਼ ਯੋਗ ਵੀਡੀਓ ਨੂੰ ਗਰੁੱਪ ਉੱਤੇ ਸ਼ੇਅਰ ਕੀਤਾ ਗਿਆ ਤਾਂ ਕਿਸੇ ਨੇ ਲੀਕ ਕਰ ਦਿੱਤਾ। ਇਨ੍ਹਾਂ ਵੀਡੀਓਜ਼ ਦਾ ਮੀਡੀਆ ਵਿੱਚ ਖੁਲਾਸਾ ਹੋਣ ਤੋਂ ਬਾਅਦ ਤਹਿਲਕਾ ਮੱਚ ਗਿਆ ਹੈ। ਇੱਕ ਕਲਿੱਪ ਵਿੱਚ ਇੱਕ ਮਰਦ ਪਾਰਲੀਮੈਂਟਮੈਂਬਰ ਇੱਕ ਮਹਿਲਾ ਐੱਮ ਪੀ ਸਾਹਮਣੇ ਬੈਠਕੇ ਮਾਸਟਰਬੇਟ ਕਰਦਾ ਦਿਖਾਈ ਦੇ ਰਿਹਾ ਹੈ।ਆਸਟ੍ਰੇਲੀਆ ਦੀ ਇੱਕ ਅਖ਼ਬਾਰ ਅਤੇ ਚੈਨਲ ਨੇ ਐੱਮ ਪੀ ਦੇ ਇਤਰਾਜ਼ਯੋਗ ਦਿ੍ਰਸ਼ਾਂ ਦੇ ਵੀਡੀਓ ਜਾਰੀ ਕੀਤੇ ਹਨ। ਵੀਡੀਓ ਇੱਕ ਵ੍ਹਿਸਲਬਲੋਰ ਨੇ ਲੀਕ ਕੀਤੇ ਹਨ, ਜਿਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਆਸਟ੍ਰੇਲੀਆ ਦੀਆਂ ਮਹਿਲਾ ਪਾਰਲੀਮੈਂਟ ਮੈਬਰਾਂ ਅਤੇ ਆਮ ਜਨਤਾ ਵੱਲੋਂ ਸਰਕਾਰ ਦਾ ਵਿਰੋਧ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ। ਸਰਕਾਰ ਵੱਲੋਂ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਲੋਕਾਂ ਵਿੱਚ ਗੁੱਸਾ ਨਜ਼ਰ ਆ ਰਿਹਾ ਹੈ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੈਨੇਡਾ ਨੂੰ ਸਰਪਲੱਸ ਵੈਕਸੀਨ ਭੇਜੇਗਾ ਅਮਰੀਕਾ
ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ
ਬੇਰੋਜ਼ਗਾਰਾਂ ਦੇ ਦੌਰ ਵਿੱਚ ਇੱਕ ਕੰਪਨੀ ਨੇ ਕੁੱਤਿਆਂ ਦੇ ਲਈ ਲੱਖਾਂ ਦੀ ਤਨਖਾਹ ਵਾਲੀ ਵੈਂਕੇਸੀ ਕੱਢੀ
ਪਾਕਿ ਤੋਂ 19 ਸਾਲੀਂ ਛੁੱਟ ਕੇ ਆਏ ਜੰਮੂ-ਕਸ਼ਮੀਰ ਦੇ ਧਰਮ ਸਿੰਘ ਨੇ ਸੱਚਾਈ ਬਿਆਨ ਕੀਤੀ
ਬ੍ਰਿਟੇਨ ਵਿੱਚ ਸੋਗ ਸਮਾਪਤ ਹੋਣ ਪਿੱਛੋਂ ਮਹਾਰਾਣੀ ਦੇ ਸਾਸ਼ਨ ਕਾਲ ਦੇ 70 ਸਾਲਾ ਜਸ਼ਨ ਸ਼ੁਰੂ
ਅਮਰੀਕਾ ਨੇ ਕਿਹਾ: ਅਸੀਂ ਭਾਰਤ ਦੀਆਂ ਜ਼ਰੂਰਤਾਂ ਸਮਝਦੇ ਹਾਂ
ਕੋਰੋਨਾ ਦੇ ਦੌਰਾਨ ਹਰਿਆਲੀ ਨਾਲ ਨਜ਼ਦੀਕੀ ਫਾਇਦੇਮੰਦ ਰਹੇਗੀ
ਫਲੌਇਡ ਮਾਮਲੇ ਵਿੱਚ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
ਪਾਕਿ ਸਰਕਾਰ ਫਰਾਂਸੀਸੀ ਰਾਜਦੂਤ ਨੂੰ ਕੱਢਣ ਲਈ ਪਾਰਲੀਮੈਂਟ ਵਿੱਚ ਮਤਾ ਪਾਸ ਕਰੇਗੀ
ਯੂਰਪੀਅਨ ਸਾਕਰ ਵਿੱਚ ਫੁੱਟ: 12 ਫੁੱਟਬਾਲ ਕਲੱਬਾਂ ਵੱਲੋਂ ਆਪਣੀ ਵੱਖਰੀ ਲੀਗ ਬਣਾਉਣ ਦਾ ਐਲਾਨ