Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਕਿਸਾਨ ਆਗੂ ਟਿਕੈਤ ਨੇ ਕਿਹਾ: 26 ਮਾਰਚ ਨੂੰ ਭਾਰਤ ਬੰਦ ਤੇ ਉਸ ਤੋਂ ਮਗਰੋਂ ਪਾਰਲੀਮੈਂਟ ਵਿੱਚ ਫਸਲ ਵੇਚਾਂਗੇ

March 25, 2021 03:09 AM

ਜੈਪੁਰ, 24 ਮਾਰਚ (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੱਲ੍ਹ ਜੈਪੁਰ ਵਿੱਚ ਮਹਾਂ ਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ 26 ਮਾਰਚ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਬੰਦ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗਾ।
ਟਿਕੈਤ ਨੇ ਕਿਹਾ ਕਿ ਕਿਸਾਨ ਪਾਰਲੀਮੈਂਟ ਵਿੱਚ ਜਾ ਕੇ ਆਪਣੀ ਫਸਲ ਵੇਚਣਗੇ ਅਤੇ ਉਨ੍ਹਾਂ ਨੂੰ ਇਸ ਗੱਲ ਲਈ ਤਿਆਰ ਰਹਿਣਾ ਪਵੇਗਾ ਕਿ ਕਦੋਂ ਦਿੱਲੀ ਕੂਚ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਨਿਸ਼ਾਨਾ ਸੇਧਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਮੋਦੀ ਕਹਿੰਦੇ ਹਨ ਕਿ ਦੇਸ਼ ਵਿੱਚ ਤੁਸੀਂ ਕਿਤੇ ਵੀ ਫਸਲ ਵੇਚੋ, ਇਸ ਲਈਪਾਰਲੀਮੈਂਟ ਤੋਂ ਵਧੀਆ ਥਾਂ ਫਸਲ ਵੇਚਣ ਲਈ ਹੋਰ ਕੀ ਹੋਵੇਗੀ? ਕਿਸਾਨ ਪਾਰਲੀਮੈਂਟ ਤੱਕ ਟਰੈਕਟਰ ਲੈ ਕੇ ਜਾਣਗੇ।
ਇਸ ਦੌਰਾਨ ਭੀਮ ਆਰਮੀ ਦੇ ਆਗੂ ਚੰਦਰ ਸ਼ੇਖਰ ਨੇ ਮਹਾਂ ਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ ਅਤੇ ਕਿਸਾਨ ਅਤੇ ਨੌਜਵਾਨ ਇਕਜੁੱਟ ਹੋ ਜਾਣਗੇ ਤਾਂ ਸਰਕਾਰ ਆਪਣੇ ਆਪ ਫੈਸਲਾ ਲਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ