Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬੱਸ ਅਤੇ ਆਟੋ ਦੀ ਟੱਕਰ ਵਿੱਚ 13 ਲੋਕਾਂ ਦੀ ਜਾਨ ਗਈ

March 25, 2021 03:16 AM

ਗਵਾਲੀਅਰ, 24 ਮਾਰਚ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਦੇ ਪੁਰਾਣੀ ਛਾਉਣੀ ਥਾਣਾ ਖੇਤਰ ਵਿੱਚ ਕੱਲ੍ਹ ਸਵੇਰੇ ਬੱਸ ਅਤੇ ਆਟੋ ਦੀ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਕੀਤਾ ਜਾ ਰਿਹਾ ਹੈ।
ਪੁਲਸ ਅਨੁਸਾਰ ਮੁਰੈਨਾ ਵੱਲ ਜਾਂਦੇ ਆਟੋ ਦੀ ਟੱਕਰ ਸਾਹਮਣੇ ਆਈ ਇੱਕ ਬੱਸ ਨਾਲ ਹੋ ਗਈ ਤਾਂ ਇਸ ਹਾਦਸੇ ਵਿੱਚ ਆਟੋ ਸਵਾਰ 13 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਵਿੱਚ 12 ਔਰਤਾਂ ਤੇ ਇੱਕ ਪੁਰਸ਼ ਸ਼ਾਮਲ ਹਨ।ਗਵਾਲੀਅਰ ਦੇ ਜ਼ਿਲ੍ਹਾ ਪੁਲਸ ਅਧਿਕਾਰੀ ਅਮਿਤ ਸਾਂਘੀ ਨੇ ਦੱਸਿਆ ਕਿ ਕੱਲ੍ਹ ਸਵੇਰੇ ਆਂਗਨਵਾੜੀ ਕੇਂਦਰ ਵਿੱਚ ਖਾਣਾ ਬਣਾਉਣ ਵਾਲੀਆਂ 12 ਔਰਤਾਂ ਕੰਮ ਕਰਨ ਤੋਂ ਬਾਅਦ ਇੱਕ ਆਟੋ ਰਿਕਸ਼ਾ ਉੱਤੇ ਬੈਠ ਕੇ ਘਰ ਜਾ ਰਹੀਆਂ ਸਨ, ਉਦੋਂ ਸਵੇਰੇ ਸ਼ਹਿਰ ਦੇ ਪੁਰਾਣੀ ਛਾਉਣੀ ਇਲਾਕੇ ਵਿੱਚ ਇੱਕ ਬੱਸ ਨੇ ਸਾਹਮਣੇ ਤੋਂ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਘਟਨਾ ਪਿੱਛੋਂ ਬੱਸ ਡਰਾਈਵਰ ਫਰਾਰ ਹੋ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼