Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

ਹਲਕਾ ਫੁਲਕਾ

March 25, 2021 03:28 AM

*********

ਪਤਨੀ ਨੇ ਪਤੀ ਨੂੰ ਮੈਸੇਜ ਕੀਤਾ, ‘‘ਤੁਹਾਨੂੰ ਗੁਆਂਢਣ ਕਿਹੋ ਜਿਹੀ ਲੱਗਦੀ ਹੈ?”
ਪਤਨੀ ਨੂੰ ਖੁਸ਼ ਕਰਨ ਲਈ ਪਤੀ ਨੇ ਰਿਪਲਾਈ ਕੀਤਾ, ‘‘ਇਕਦਮ ਬਾਂਦਰੀ ਵਰਗੀ।”
ਪਤਨੀ, ‘‘ਠੀਕ ਹੈ ਤਾਂ ਆਉਣ ਵੇਲੇ ਮੇਰੇ ਲਈ ਦੋ ਸਾੜ੍ਹੀਆਂ ਲੈਂਦੇ ਆਉਣਾ, ਨਹੀਂ ਤਾਂ ਇਹ ਮੈਸੇਜ ਗੁਆਂਢਣ ਨੂੰ ਦਿਖਾ ਦੇਵਾਂਗੀ।”
*********
ਕਮਲ (ਸੰਜੇ ਨਾਲ),‘‘ਤੁਸੀਂ ਕਿਹੜਾ ਸਾਬਣ ਲਾਉਂਦੇ ਹੋ?”
ਸੰਜੇ, ‘‘ਮੈਂ ਵਿੱਕੀ ਸਾਬਣ, ਵਿੱਕੀ ਟੁੱਠਪੇਸਟ, ਵਿੱਕੀ ਪਾਊਡਰ ਹੀ ਲਾਉਂਦਾ ਹਾਂ।”
ਕਮਲ, ‘‘ਓਏ, ਇਹ ਕੋਈ ਨਵਾਂ ਬ੍ਰੈਂਡ ਹੈ?”
ਸੰਜੇ, ‘‘ਨਹੀਂ, ਵਿੱਕੀ ਮੇਰਾ ਰੂਮਮੇਟ ਹੈ ਨਾ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ