Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਅਮਰੀਕਾ ਵੱਲੋਂ ਕੋਰੋਨਾ ਵੈਕਸੀਨ ਐਸਟ੍ਰਾਜ਼ੈਨਕਾ ਦੇ ਮਨੁੱਖੀ ਟਰਾਇਲ ਉੱਤੇ ਕਿੰਤੂ

March 25, 2021 08:30 AM

ਵਾਸ਼ਿੰਗਟਨ, 24 ਮਾਰਚ, (ਪੋਸਟ ਬਿਊਰੋ)- ਅਮਰੀਕਾ ਦੇ ਸਿਹਤ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਐਸਟ੍ਰਾਜ਼ੈਨਕਾ ਵੈਕਸੀਨ ਦੇ ਅਮਰੀਕੀ ਟਰਾਇਲ ਦੇ ਨਤੀਜੇ ਵਿੱਚ ‘ਪੁਰਾਣੀ ਜਾਣਕਾਰੀ’ ਸ਼ਾਮਲ ਕੀਤੀ ਹੋ ਸਕਦੀ ਹੈ ਤੇ ਇਸ ਦਾ ਅਰਥ ਇਹ ਹੈ ਕਿ ਕੰਪਨੀ ਨੇ ਵੈਕਸੀਨ ਦੇ ਪ੍ਰਭਾਵ ਬਾਰੇ ਅਧੂਰਾ ਡਾਟਾ ਪੇਸ਼ ਕੀਤਾ ਹੈ।
ਇਸ ਦੇ ਜਵਾਬ ਵਿੱਚ ਐਸਟ੍ਰਾਜ਼ੈਨਕਾ ਨੇ ਇਕ ਬਿਆਨ ਵਿੱਚ ਕਿਹਾ ਕਿ ਉਸ ਨੇ ਬੀਤੇ ਸੋਮਵਾਰ ਜੋ ਅੰਕੜੇ ਜਾਰੀ ਕੀਤੇ ਸਨ, ਉਸ ਵਿੱਚਸਟੱਡੀ ਦੇ ਨਿਯਮਾਂ ਮੁਤਾਬਕ 17 ਫਰਵਰੀ ਤਕ ਦੇ ਕੇਸ ਸ਼ਾਮਲ ਹਨ। ਉਸ ਤੋਂ ਬਾਅਦ ਕੇਸਾਂ ਦਾ ਵਿਸ਼ਲੇਸ਼ਣ ਜਾਰੀ ਰੱਖਿਆ ਹੈ ਤੇ ਇਸ ਦੇ ਵੀ ਮੁੱਢਲੇ ਅੰਕੜੇ ਦਿੱਤੇ ਜਾ ਚੁੱਕੇ ਹਨ ਤੇ 48 ਘੰਟਿਆਂ ਦੇ ਅੰਦਰ ਇਸ ਡਾਟਾ ਨੂੰ ਅਪਡੇਟ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂਸੋਮਵਾਰ ਨੂੰ ਕੰਪਨੀ ਨੇ ਕਿਹਾ ਸੀ ਕਿ ਇਹ ਵੈਕਸੀਨ ਸਾਰੇ ਅਡਲਟ ਲੋਕਾਂ ਵਿੱਚ ਰੋਗ ਰੋਕਣ ਦੀ ਮਜ਼ਬੂਤ ਸ਼ਕਤੀ ਪੈਦਾ ਕਰਦੀ ਹੈ। ਕੰਪਨੀ ਦੇ ਇਸ ਦਾਅਵੇ ਤੋਂ ਬਾਅਦ ਅਮਰੀਕਾ ਦੇ ਨੈਸ਼ਨਲ ਐਲਰਜੀ ਐਂਡ ਇਨਫੈਕਸ਼ਨ ਡਿਜ਼ੀਜ਼ ਵਿਭਾਗ ਨੇ ਇਕ ਬਿਆਨ ਜਾਰੀ ਕੀਤਾ ਹੈ। ਏਜੰਸੀ ਨੇ ਕਿਹਾ ਕਿ ਡਾਟਾ ਤੇ ਸੇਫਟੀ ਮਾਨੀਟਰਿੰਗ ਬੋਰਡ ਨੂੰ ਇਸ ਗੱਲਦੀ ਚਿੰਤਾ ਹੈ ਕਿ ਐਸਟ੍ਰਾਜ਼ੈਨਕਾ ਨੇ ਇਸ ਟਰਾਇਲਨਾਲ ਪੁਰਾਣਾ ਡਾਟਾ ਸ਼ਾਮਲ ਕੀਤਾ ਹੋਵੇਗਾ, ਜਿਸ ਨਾਲ ਟੀਕੇ ਦੇ ਪ੍ਰਭਾਵ ਬਾਰੇ ਪੂਰੀ ਜਾਣਕਾਰੀ ਨਹੀਂ ਮਿਲ ਸਕਦੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ