Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਸਿੱਖ ਕੈਦੀਆਂ ਨੂੰ ਛੱਡਣ ਦਾ ਕੰਮ ਸ਼ੁਰੂ

December 09, 2018 02:03 AM
22 ਸਾਲ ਤੋਂ ਬੰਦ ਕੈਦੀ ਦਿਲਬਾਗ ਸਿੰਘ

* 22 ਸਾਲ ਤੋਂ ਬੰਦ ਕੈਦੀ ਦਿਲਬਾਗ ਸਿੰਘ ਨੂੰ ਛੱਡਣ ਦੇ ਹੁਕਮ ਜਾਰੀ



ਜਲੰਧਰ, 8 ਦਸੰਬਰ (ਪੋਸਟ ਬਿਊਰੋ)- ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਛੱਡਣ ਦੇ ਲਈ ਕਾਰਵਾਈ ਪੰਜਾਬ ਸਰਕਾਰ ਨੇ ਸ਼ੁਰੂ ਕਰ ਦਿੱਤੀ ਹੈ। ਇਸ ਕੰਮ ਲਈ ਰਾਜ ਸਰਕਾਰ ਨੇ ਪੰਜਾਬ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਦੀਆਂ ਜੇਲ੍ਹਾਂ ਵਿੱਚ ਬੰਦ 18 ਸਿੱਖ ਕੈਦੀਆਂ ਨੂੰ ਛੱਡਣ ਦੇ ਕੇਸ ਤਿਆਰ ਕਰਾਉਣੇ ਸ਼ੁਰੂ ਕੀਤੇ ਹਨ। ਮੁੱਖ ਮੰਤਰੀ ਪੰਜਾਬ ਨੇ ਇਸ ਸੰਬੰਧ ਵਿੱਚ ਨਾਭਾ ਦੀ ਸੁਰੱਖਿਆ ਜੇਲ੍ਹ ਵਿੱਚ 22 ਸਾਲ ਤੋਂ ਵੱਧ ਸਜ਼ਾ ਭੁਗਤਣ ਵਾਲੇ ਉਮਰ ਕੈਦੀ ਦਿਲਬਾਗ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਕੱਲ੍ਹ ਜਾਰੀ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹਾ ਦੇ ਥਾਣਾ ਘੱਗਾ ਦੇ ਪਿੰਡ ਅਤਾਣਾ ਦੇ ਦਿਲਬਾਗ ਸਿੰਘ ਨੂੰ ਮਈ 1992 ਵਿੱਚ ਇੱਕ ਕਤਲ ਕੇਸ ਲਈ ਗ੍ਰਿਫਤਾਰ ਕੀਤਾ ਗਿਆ ਤੇ 2007 ਵਿੱਚ ਉਮਰ ਕੈਦ ਦੀ ਸਜ਼ਾ ਹੋਈ ਸੀ। ਉਹ 22 ਸਾਲ 11 ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ। ਮੁੱਖ ਮੰਤਰੀ ਨੇ ਜੇਲ੍ਹ ਵਿਭਾਗ ਵੱਲੋਂ ਭੇਜੇ ਕੇਸ ਦੇ ਆਧਾਰ ਉਤੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰ ਕੇ ਉਸ ਨੂੰ ਤੀਹ ਹਜ਼ਾਰ ਦੇ ਨਿੱਜੀ ਮੁਚੱਲਕੇ 'ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਦੇ ਸਿੱਖ ਕੈਦੀਆਂ ਬਾਰੇ ਵੀ ਕੇਂਦਰ ਸਰਕਾਰ ਨੂੰ ਕੇਸ ਭੇਜਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ