Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਬੇਅਦਬੀ ਕਾਂਡ : ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਜ਼ਮਾਨਤ ਅਰਜ਼ੀ ਰੱਦ

December 09, 2018 02:07 AM

ਫਰੀਦਕੋਟ, 8 ਦਸੰਬਰ (ਪੋਸਟ ਬਿਊਰੋ)- ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਇੱਕ ਜੂਨ 2015 ਸ੍ਰੀ ਗੁਰੂ ਗਰੰਥ ਸਾਹਿਬ ਦੀ ਬੀੜ ਚੋਰੀ ਕਰਾਉਣ ਅਤੇ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਆਦਿ ਦੇ ਕੇਸਾਂ ਦੀ ਪੜਤਾਲ ਕਰ ਰਹੀ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਮਹਿੰਦਰਪਾਲ ਬਿੱਟੂ ਦੀ ਜ਼ਮਾਨਤ ਅਰਜ਼ੀ ਸਥਾਨਕ ਜੁਡੀਸ਼ਲ ਮੈਜਿਸਟਰੇਟ ਏਕਤਾ ਉਪਲ ਨੇ ਰੱਦ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਸਿਟੀ ਪੁਲਸ ਕੋਟਕਪੂਰਾ ਨੇ ਏ ਐੱਸ ਆਈ ਪ੍ਰੀਤਮ ਸਿੰਘ ਦੀ ਸ਼ਿਕਾਇਤ ਉੱਤੇ 13 ਜੂਨ 2018 ਨੂੰ ਮਹਿੰਦਰਪਾਲ ਬਿੱਟੂ ਦੇ ਖਿਲਾਫ ਧਾਰਾ 295 ਏ ਅਤੇ ਗੜਬੜ ਰੋਕੂ ਐਕਟ ਦੀ ਧਾਰਾ 17 ਦਾ ਕੇਸ ਦਰਜ ਕਰ ਕੇ ਦੋਸ਼ ਲਾਇਆ ਸੀ ਕਿ ਉਸ ਨੇ ਆਪਣੇ ਘਰ ਵਿੱਚ ਇਤਰਾਜ਼ ਯੋਗ ਜਗ੍ਹਾ 'ਤੇ ਗੁਰੂ ਨਾਨਕ ਦੇਵ ਜੀ ਦੀ ਸਾਖੀ ਰੱਖੀ ਸੀ ਤੇ ਇਸ ਤੋਂ ਇਲਾਵਾ ਪੁਲਸ ਨੂੰ ਤਲਾਸ਼ੀ ਵਿੱਚ 23 ਚੱਲੇ ਹੋਏ ਕਾਰਤੂਸ ਮਿਲੇ ਸਨ। ਪੁਲਸ ਨੇ ਉਸ ਨੂੰ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਦੋਸ਼ੀ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਮੋਗਾ ਵਿੱਚ ਸੱਤ ਸਾਲ ਪਹਿਲਾਂ ਦਰਜ ਹੋਏ ਇੱਕ ਕੇਸ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਪ੍ਰੇਮੀਆਂ ਖਿਲਾਫ ਦਰਜ ਹੋਏ 11 ਕੇਸਾਂ ਵਿੱਚ ਮਹਿੰਦਰਪਾਲ ਬਿੱਟੂ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲਸ ਵੱਲੋਂ ਮਹਿੰਦਰਪਾਲ ਦੇ ਨਾਲ ਡੇਰਾ ਪ੍ਰੇਮੀ ਸ਼ਕਤੀ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ