Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਜੇਤਲੀ ਖਿਲਾਫ ਦਾਇਰ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ

December 09, 2018 02:12 AM

ਨਵੀਂ ਦਿੱਲੀ, 8 ਦਸੰਬਰ (ਪੋਸਟ ਬਿਊਰੋ)- ਕੇਂਦਰੀ ਵਿੱਚ ਮੰਤਰੀ ਅਰੁਣ ਜੇਤਲੀ ਦੇ ਖਿਲਾਫ ਭਾਰਤੀ ਰਿਜ਼ਰਵ ਬੈਂਕ ਦੇ ਰਾਖਵੇਂ ਪੈਸੇ ਉੱਤੇ ਅੱਖ ਰੱਖਣ ਬਾਰੇ ਇੱਕ ਪਟੀਸ਼ਨ ਕੱਲ੍ਹ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ।
ਇਸ ਸੰਬੰਧ ਵਿੱਚ ਸੁਪਰੀਮ ਕੋਰਟ ਨੇ ਜਨਹਿਤ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਐੱਮ ਐੱਲ ਸ਼ਰਮਾ ਨੂੰ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ। ਜਸਟਿਸ ਰੰਜਨ ਗੋਗਈ ਤੇ ਜਸਟਿਸ ਐਸ ਕੇ ਕੌਲ ਵਾਲੇ ਬੈਂਚ ਨੇ ਕਿਹਾ ਕਿ ਪਟੀਸ਼ਨ 'ਤੇ ਧਿਆਨ ਕਰਦਿਆਂ ਸਾਨੂੰ ਅਜਿਹਾ ਇੱਕ ਵੀ ਕਾਰਨ ਨਹੀਂ ਲੱਭਿਆ ਕਿ ਇਸ 'ਤੇ ਸੁਣਵਾਈ ਕਰੀਏ। ਸ਼ਰਮਾ ਨੇ ਪਟੀਸ਼ਨ ਵਿੱਚ ਕੇਂਦਰੀ ਵਿੱਤ ਮੰਤਰੀ ਉੱਤੇ ਆਰ ਬੀ ਆਈ ਦੇ ਰਾਖਵੇਂ ਮਾਲੀਏ ਦੀ ਲੁੱਟ ਖਸੁੱਟ ਕਰਨ ਦਾ ਦੋਸ਼ ਲਾਇਆ ਸੀ। ਅਦਾਲਤ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਨੂੰ ਹਦਾਇਤ ਕੀਤੀ ਕਿ ਜਦੋਂ ਤੱਕ ਵਕੀਲ ਵੱਲੋਂ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਹੀਂ ਕਰਵਾਈ ਜਾਂਦੀ, ਓਨੀ ਦੇਰ ਸ਼ਰਮਾ ਦੀ ਕੋਈ ਵੀ ਜਨਹਿਤ ਪਟੀਸ਼ਨ ਰਜਿਸਟਰ ਨਾ ਕੀਤੀ ਜਾਵੇ। ਚੀਫ ਜਸਟਿਸ ਨੇ ਸ਼ਰਮਾ ਨੂੰ ਪੱਕੀ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੇ ਐਫੀਡੇਵਿਟ ਪੇਸ਼ ਨਾ ਕਰੇ, ਅਤੇ ਜੇ ਉਹ ਇਨ੍ਹਾਂ ਅਰਜ਼ੀ ਸੰਬੰਧੀ ਕੋਰਟ ਦੀ ਤਸੱਲੀ ਕਰਵਾਉਣ ਵਿੱਚ ਨਾਕਾਮ ਰਿਹਾ ਤਾਂ ਉਸ ਨੂੰ ਅਦਾਲਤ ਦਾ ਸਮਾਂ ਜ਼ਾਇਆ ਕਰਨ ਲਈ ਬਣਦਾ ਖਰਚਾ ਤਾਰਨਾ ਹੋਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ