Welcome to Canadian Punjabi Post
Follow us on

02

July 2025
 
ਪੰਜਾਬ

ਸੜਕ ਪਾਰ ਕਰਦੇ ਸਮੇਂ ਗੱਡੀ ਨੇ ਕੁਚਲਿਆ, ਸਾਰੀ ਰਾਤ ਪਿਆ ਰਿਹਾ

March 28, 2021 02:26 AM

ਜਲੰਧਰ, 27 ਮਾਰਚ (ਪੋਸਟ ਬਿਊਰੋ)- ਥਾਣਾ-8 ਹੇਠਲੀ ਇੰਡਸਟਰੀਅਲ ਐਸਟੇਟ ਮੱਛੀ ਮਾਰਕੀਟ ਦੇ ਕੋਲ ਹਾਈਵੇ ਉੱਤੇ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਸੜਕ ਪਾਰ ਕਰਦੇ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਤੇ ਵਾਹਨ ਚਾਲਕ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਜ਼ਿਲ੍ਹਾ ਰੋਹਤਾਸ ਦੇ ਵਸਨੀਕ ਬਿਹਾਰ ਚੌਧਰੀਕੱਲ੍ਹ ਦੇਰ ਰਾਤ ਗੁੱਝਾਪੀਰ ਦੇ ਆਪਣੇ ਕਮਰੇ ਤੋਂ ਕਿਸੇ ਕੰਮ ਨੂੰਗਿਆ ਤਾ ਲੰਮਾ ਪਿੰਡ ਚੌਕ ਦੇ ਗੁੱਝਾਪੀਰ ਵਾਲੀ ਸਾਈਡ ਤੋਂ ਇੰਡਸਟਰੀਅਲ ਐਸਟੇਟ ਵੱਲ ਸੜਕ ਪਾਰ ਕਰਨ ਲੱਗਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁਚਲ ਦਿੱਤਾ। ਟੱਕਰ ਦੇ ਬਾਅਦ ਉਹ ਦੇਰ ਰਾਤ ਤੱਕ ਸੜਕ ਉੱਤੇ ਪਿਆ ਰਿਹਾ, ਜਿਸ ਨਾਲ ਉਸਦੀ ਮੌਤ ਹੋ ਗਈ। ਘਟਨਾ ਬਾਰੇ ਉਦੋਂ ਪਤਾ ਲੱਗਾ, ਜਦੋਂ ਇੰਡਸਟਰੀਅਲ ਐਸਟੇਟ ਕੋਲ ਇੱਕ ਦੁਕਾਨਦਾਰ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ। ਉਸ ਨੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਤਾਂ ਪੁਲਸ ਨੇ ਓਥੇ ਆਣ ਕੇ ਜਾਂਚ ਸ਼ੁਰੂ ਕੀਤੀ। ਥਾਣਾ-8 ਦੀ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ