Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮੁੰਬਈ ਵਿੱਚ ਕੋਰੋਨਾ ਮਰੀਜ਼ਾਂ ਦੇ ਇਲਾਜ ਵਾਲੇ ਹਸਪਤਾਲ ਨੂੰ ਅੱਗ,9 ਮੌਤਾਂ

March 28, 2021 02:30 AM

* ਮਾਲ ਦੀ ਚੌਥੀ ਮੰਜ਼ਿਲ ਉੱਤੇ ਚੱਲਦਾ ਪਿਆ ਸੀ ਹਸਪਤਾਲ

ਮੁੰਬਈ, 27 ਮਾਰਚ (ਪੋਸਟ ਬਿਊਰੋ)- ਮੁੰਬਈ ਦੇ ਇੱਕ ਮਾਲ ਵਿਚਲੇ ਹਸਪਤਾਲ ਵਿੱਚ ਅੱਗ ਲੱਗਣ ਕਾਰਨ 9 ਮਰੀਜ਼ਾਂ ਦੀ ਮੌਤ ਹੋ ਗਈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਇਹ ਪਤਾ ਨਹੀਂ ਲੱਗਾ ਕਿ ਮ੍ਰਿਤਕਾਂ ਵਿੱਚ ਕੋਰੋਨਾ ਦੇ ਮਰੀਜ਼ ਕਿੰਨੇ ਸਨ ਅਤੇ ਸਥਾਨਕ ਅਧਿਕਾਰੀਆਂ ਨੂੰ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਬਾਂਡੁਪ ਇਲਾਕੇ ਵਿੱਚ ਸਨਰਾਈਜ਼ ਹਸਪਤਾਲ ਦੀ ਡਰੀਮਜ਼ ਇਮਾਰਤ ਵਿੱਚ ਅੱਧੀ ਰਾਤ ਦੇ ਬਾਅਦ ਅੱਗ ਲੱਗੀ। ਹਸਪਤਾਲ ਨੇ ਦੋ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਇਨ੍ਹਾਂ ਮੌਤ ਅੱਗ ਲੱਗਣ ਤੋਂ ਪਹਿਲਾਂ ਬਿਮਾਰੀ ਨਾਲ ਹੋ ਗਈ ਸੀ ਅਤੇ ਅੱਗ ਨਾਲ ਕਿਸੇ ਦੀ ਮੌਤ ਨਹੀਂ ਹੋਈ। ਹਸਪਤਾਲ ਤੇ ਅੱਗ ਬੁਝਾਊ ਅਮਲੇ ਦੇ ਵੱਖ-ਵੱਖ ਬਿਆਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਅਧਿਕਾਰੀ ਨੇ ਕਿਹਾ ਕਿ ਹਸਪਤਾਲ ਮਾਲ ਇਮਾਰਤ ਦੀ ਚਾਰ ਚੌਥੀ ਮੰਜ਼ਿਲ ਉੱਤੇ ਸੀ। ਅੱਗ ਲੱਗਣ ਸਮੇਂ ਇੱਥੇ 76 ਮਰੀਜ਼ ਸਨ, ਇਨ੍ਹਾਂ ਵਿੱਚਬਹੁਤੇ ਕੋਵਿਡ-19 ਤੋਂ ਪੀੜਤ ਸਨ।
ਮੁੰਬਈ ਦੇ ਮੇਅਰ ਕਿਸ਼ੋਰੀ ਪੇਡਨੇਕਰ ਨੇ ਹੈਰਾਨੀ ਪ੍ਰਗਟ ਕੀਤੀ ਕਿ ਹਸਪਤਾਲ ਮਾਲ ਇਮਾਰਤ ਵਿੱਚ ਚੱਲ ਰਿਹਾ ਸੀ। ਹਸਪਤਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਬਾਂਡੁਪ ਵਿੱਚ ਡਰੀਮਸ ਮਾਲ ਦੀ ਪਹਿਲੀ ਮੰਜ਼ਿਲ ਨੂੰ ਅੱਗ ਲੱਗੀ, ਜਿਸ ਦਾ ਧੂੰਆਂ ਚੌਥੀ ਮੰਜ਼ਿਲ ਉੱਤੇ ਹਸਪਤਾਲ ਤੱਕ ਪੁੱਜ ਗਿਆ। ਪਿਛਲੇ ਸਾਲ ਮੁੰਬਈ ਨਗਰ ਨਿਗਮ (ਬੀ ਐਮ ਸੀ) ਨੇ ਇਸ ਮਾਲ ਇਮਾਰਤ ਨੂੰ ਅੱਗ ਬੁਝਾਉਣ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਦਾ ਨੋਟਿਸ ਭੇਜਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼