Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਮੈਕਸੀਕੋ ਵਿੱਚ ਹਜ਼ਾਰਾਂ ਲੋਕਾਂ ਨੂੰ ਨਕਲੀ ਕੋਰੋਨਾ ਵੈਕਸੀਨ ਲੱਗ ਗਈ

March 28, 2021 02:35 AM

ਮੈਕਸਿਕੋ, 27 ਮਾਰਚ (ਪੋਸਟ ਬਿਊਰੋ)- ਕੋਰੋਨਾ ਵੈਕਸੀਨ ਦੇ ਆਉਣ ਪਿੱਛੋਂ ਸ਼ੱਕ ਜਤਾਇਆ ਦਾ ਰਿਹਾ ਸੀ ਕਿ ਨਕਲੀ ਵੈਕਸੀਨ ਦਾ ਬਾਜ਼ਾਰ ਵੀ ਸੱਜਣ ਲੱਗੇਗਾ, ਮੈਕਸਿਕੋ ਵਿੱਚ ਏਦਾਂ ਹੀ ਹੋਇਆ ਹੈ।
ਮੈਕਸੀਕੋ ਦੇ ਸਿਹਤ ਬੋਰਡ ਨੇ ਆਪਣੀ ਜਾਂਚ ਪਿੱਛੋਂ ਦੱਸਿਆ ਹੈ ਕਿ ਹੋਂਡੁਰਾਸ ਦੀ ਕੱਪੜਾ ਕੰਪਨੀ ਦੇ ਹਜ਼ਾਰ ਤੋਂ ਵੱਧ ਕਾਮਿਆਂ ਨੂੰ ਨਕਲੀ ਸਪੂਤਨਿਕ ਵੈਕਸੀਨ ਦਿੱਤੀ ਗਈ ਹੈ। ਹੋਂਡੁਰਾਸ ਦੀ ਕੱਪੜਾ ਕੰਪਨੀ ਗਰੁੱਪੋ ਕਰੀਮ ਦਾ ਮਾਲਕ ਮੁਹੰਮਦ ਯੂਸਫ਼ ਅਮਦਾਨੀ ਬਾਈ ਪਿੱਛੋਂ ਪਾਕਿਸਤਾਨ ਦਾ ਮੂਲ ਨਿਵਾਸੀ ਹੈ। ਇਸ ਮਾਮਲੇ ਦਾ ਪ੍ਰਗਟਾਵਾ ਹੋਣ ਤੋਂ ਬਾਅਦ ਮੈਕਸੀਕੋ ਸਰਕਾਰ ਅਮਦਾਨੀ ਬਾਈ ਦੀ ਭਾਲ ਕਰ ਰਹੀ ਹੈ। ਇੱਕ ਸਥਾਨਕ ਅਖ਼ਬਾਰ ਮੁਤਾਬਕ ਜਾਂਚ ਵਿੱਚ ਪਤਾ ਲੱਗਾ ਕਿ ਇਹ ਵੈਕਸੀਨ ਗਰੁੱਪੋ ਕਰੀਮ ਦੇ ਮਜ਼ਦੂਰਾਂ ਤੋਂ ਇਲਾਵਾ ਹੋਰ ਕਾਰੋਬਾਰੀਆਂ ਤੇ ਸਰਕਾਰੀ ਅਧਿਕਾਰੀਆਂ ਨੂੰ ਵੀ ਦਿੱਤੀ ਗਈ ਸੀ। ਇਹ ਗਰੁੱਪੋ ਕੰਪਨੀ ਦਾ ਮਾਲਕ ਮੁਹੰਮਦ ਯੂਸੁਫ ਦੇ ਕਰੀਬੀ ਸੀ। ਇਸ ਨਕਲੀ ਵੈਕਸੀਨ ਦੀ ਖ਼ੁਰਾਕ ਪਹਿਲਾਂ ਦਸ ਮਾਰਚ ਨੂੰ ਇੱਕ ਕਲੀਨਿਕ ਵਿੱਚ ਦਿੱਤੀ ਗਈ ਸੀ। ਇਸ ਦਾ ਮਾਲਕ ਵੀ ਅਮਦਾਨੀ ਬਾਈ ਹੈ। ਗਰੁੱਪੋ ਕਰੀਮ ਦੀ ਕੱਪੜਾ ਫ਼ੈਕਟਰੀ ਵਿੱਚ ਕੰਮ ਕਰਨ ਵਾਲਿਆਂ ਨੂੰ 15 ਮਾਰਚ ਨੂੰ ਵੈਕਸੀਨ ਦਿੱਤੀ ਗਈ ਸੀ। ਮੁਹੰਮਦ ਯੂਸਫ਼ ਅਮਰੀਕਾ, ਪਨਾਮਾ, ਡੋਮੀਨੀਕਨ ਗਣਰਾਜ, ਗਵਾਟੇਮਾਲਾ ਤੇ ਨਿਕਾਰਾਗੁਆ ਵਿੱਚ ਟੈਕਸਟਾਈਲ ਕੰਪਨੀਆਂ ਦਾ ਮਾਲਕ ਹੈ। ਯੂਸਫ਼ ਨੂੰ ਹੋਂਡਰਾਸ ਦਾ ਸਭ ਤੋਂ ਅਮੀਰ ਆਦਮੀ ਮੰਨਿਆ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ