Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਬਰਡ ਫਲੂ ਨਾਲ ਪੌਂਗ ਡੈਮ ਝੀਲ ਵਿੱਚ ਫਿਰ ਪਰਵਾਸੀ ਪੰਛੀ ਮਰੇ

March 28, 2021 11:55 PM

*ਟੂਰਿਸਟਾਂ ਦੇ ਆਉਣ ਉਤੇ ਪਾਬੰਦੀ ਲਾਈ ਗਈ


ਨਗਰੋਟਾ ਸੂਰੀਆਂ, 28 ਮਾਰਚ (ਪੋਸਟ ਬਿਊਰੋ)- ਪੌਂਗ ਡੈਮ ਝੀਲ ਦੇ ਜੰਗਲੀ ਰੱਖ ਖੇਤਰ ਵਿੱਚ ਬਰਡ ਫਲੂ ਨਾਲ ਇੱਕ ਵਾਰ ਫਿਰ ਪਰਵਾਸੀ ਪੰਛੀ ਮਰਨੇ ਸ਼ੁਰੂ ਹੋ ਗਏ ਹਨ। ਬਰਡ ਫਲੂ ਦੇ ਦੂਸਰੇ ਰੂਪ ਦੇ ਸ਼ੱਕ ਕਾਰਨ ਜੰਗਲੀ ਜੀਵ ਵਿਭਾਗ ਨੇ ਝੀਲ ਵਿੱਚ ਟੂਰਿਸਟਾਂ ਦੇ ਆਉਣ ਉੱਤੇ ਕੱਲ੍ਹ ਪਾਬੰਦੀ ਲਾ ਦਿੱਤੀ ਹੈ।
ਬੀਤੇ ਸ਼ੁੱਕਰਵਾਰ ਨੂੰ ਨਗਰੋਟਾ ਸੂਰੀਆਂ ਬੀਟ ਦੇ ਤਹਿਤ ਰੈਂਸਰ ਟਾਪੂ ਨੂੰ ਜਾਣ ਵਾਲੇ ਦਲਦਲੀ ਰਸਤੇ ਵਿੱਚ ਅੱਠ ਵਿਦੇਸ਼ੀ ਪਰਿੰਦੇ ਬਾਰ ਹੈਡੇਡ ਗੂਜ ਉਤੇ ਮਰੇ ਹੋਏ ਮਿਲੇ ਸਨ। ਕੱਲ੍ਹ ਓਸੇ ਥਾਂ ਪੰਜ ਹੋਰ ਬਾਰ ਹੈਡੇਡ ਗੂਜ ਮਰੇ ਹੋਏ ਮਿਲੇ। ਵਾਈਲਡ ਲਾਈਫ ਦੇ ਡੀ ਐਫ ਓ (ਜਿ਼ਲਾ ਜੰਗਲਾਤ ਅਫਸਰ) ਰੋਹਨ ਰਹਾਣੇ ਨੇ ਦੱਸਿਆ ਕਿ ਇਸ ਝੀਲ ਵਿੱਚ ਕੁਝ ਹੀ ਵਿਦੇਸ਼ੀ ਪੰਛੀ ਬਾਕੀ ਹਨ, ਜਿਨ੍ਹਾਂ ਦੀ ਗਿਣਤੀ 1000 ਤੋਂ 1200 ਤੱਕ ਹੈ। ਇਹ ਲਗਾਤਾਰ ਸਾਇਬੇਰੀਆ ਮੁੜ ਰਹੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਛੀਆਂ ਦੀ ਮੌਤ ਦੇ ਲਛਣ ਬਰਡ ਫਲੂ ਵਰਗੇ ਹਨ। ਵਿਭਾਗ ਨੇ ਦੋ ਪੰਛੀਆਂ ਦੇ ਸੈਂਪਲ ਲੈ ਕੇ ਜਲੰਧਰ ਭੇਜੇ ਹਨ ਅਤੇ ਪੌਂਗ ਝੀਲ ਵਿੱਚ ਵਿਦੇਸ਼ੀ ਪਰਿੰਦਿਆਂ ਦੀ ਸੁਰੱਖਿਆ ਲਈ 10 ਟੀਮਾਂ ਲਾਈਆਂ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ