Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਮਨੋਰੰਜਨ

ਦੋ ਕ੍ਰਾਂਤੀਕਾਰੀਆਂ ਦੀ ਕਹਾਣੀ ਹੈ ‘ਆਰ ਆਰ ਆਰ’ : ਰਾਜਾਮੌਲੀ

March 29, 2021 02:15 AM

ਇਨ੍ਹੀਂ ਦਿਨੀਂ ਸੱਚੀਆਂ ਘਟਨਾਵਾਂ ਤੇ ਲੋਕਾਂ ਉੱਤੇ ਆਧਾਰਤ ਫਿਲਮਾਂ ਬਣਾਉਣ ਦਾ ਰੁਝਾਨ ਹੈ। ਅਜਿਹੀਆਂ ਫਿਲਮਾਂ ਨੂੰ ਦਿਲਚਸਪ ਬਣਾਉਣ ਲਈ ਫਿਲਮਕਾਰ ਕਲਪਨਾ ਦਾ ਸਹਾਰਾ ਲੈਂਦੇ ਹਨ। ‘ਬਾਹੂਬਲੀ’ ਫੇਮ ਡਾਇਰੈਕਟਰ ਐਸ ਐਸ ਰਾਜਾਮੌਲੀ ਨੇ ਵੀ ਫਿਲਮ ‘ਆਰ ਆਰ ਆਰ' ਦੇ ਨਿਰਮਾਣ ਵਿੱਚ ਕਲਪਨਾ ਦਾ ਸਹਾਰਾ ਲਿਆ ਹੈ। ਇਹ ਪਿਛਲੀ ਸਦੀ ਦੇ ਦੂਸਰੇ ਦਹਾਕੇ ਵਿੱਚ ਅੰਗਰੇਜ਼ਾਂ ਅਤੇ ਹੈਦਰਾਬਾਦ ਦੇ ਨਿਜ਼ਾਮ ਦੇ ਖਿਲਾਫ ਬਗਾਵਤ ਕਰਨ ਵਾਲੇ ਸੁਤੰਤਰਤਾ ਸੈਨਾਨੀਆਂ ਅੱਲੂਰੀ ਸੀਤਾਰਾਮ ਰਾਜੂ ਅਤੇ ਕੋਮਾਰਾਮ ਭੀਮ ਦੇ ਜੀਵਨ ਉੱਤੇ ਆਧਾਰਤ ਹੈ।
ਇਸ ਫਿਲਮ ਬਾਰੇ ਉਨ੍ਹਾਂ ਦਾ ਕਹਿਣਾ ਹੈ, ‘ਇਹ ਫਿਲਮ ਅੱਲੂਰੀ ਸੀਤਾਰਾਮ ਰਾਜੂ ਤੇ ਕੋਮਾਰਾਮ ਭੀਮ, ਦੋ ਅਸਲ ਮਹਾਪੁਰਸ਼ਾਂ ਉੱਤੇ ਆਧਾਰਤ ਕਾਲਪਨਿਕ ਫਿਲਮ ਹੈ। ਮੈਨੂੁੰ ਅਕਸਰ ਇਹ ਜਾਨਣ ਦੀ ਉਤਸੁਕਤਾ ਹੁੰਦੀ ਹੈ ਕਿ ਆਖਰ ਕਿਹੜੀ ਗੱਲ ਸੀ, ਜਿਸ ਨੇ ਉਨ੍ਹਾਂ ਨੂੰ ਲੀਜੈਂਡ ਅਤੇ ਸੁਪਰਹਿਊਮਨ ਬਣਾ ਦਿੱਤਾ। ਇਸ ਫਿਲਮ ਵਿੱਚ ਮੈਂ ਆਪਣੀ ਕਲਪਨਾ ਦਾ ਵਰਤੋਂ ਉਨ੍ਹਾਂ ਵੀਰ ਯੋਧਿਆਂ ਦੀ ਅਸਲ ਦੁਨੀਆ ਬਣਾਉਣ ਲਈ ਕੀਤੀ ਹੈ।’ ਇਹ ਫਿਲਮ 13 ਅਕਤੂਬਰ ਨੂੰ ਹਿੰਦੀ, ਤਮਿਲ, ਤੇਲਗੂ, ਮਲਿਆਲਮ ਅਤੇ ਕੰਨੜ ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ