Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਇਸ ਹਫਤੇ ਕੈਨੇਡਾ ਨੂੰ ਵੈਕਸੀਨ ਦੀਆਂ 3·3 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਉਮੀਦ

March 29, 2021 06:15 PM

ਓਟਵਾ, 29 ਮਾਰਚ (ਪੋਸਟ ਬਿਊਰੋ) : ਕੈਨੇਡਾ ਨੂੰ ਇਸ ਹਫਤੇ ਨਵੀਂ ਕੋਵਿਡ-19 ਵੈਕਸੀਨ ਡੋਜ਼ਾਂ ਦੀ ਨਵੀਂ ਖੇਪ ਹਾਸਲ ਹੋਣ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਵੱਖ ਵੱਖ ਫਾਰਮਾਸਿਊਟੀਕਲਜ਼ ਕੰਪਨੀਆਂ ਤੋਂ ਕੈਨੇਡਾ ਨੂੰ 3·3 ਮਿਲੀਅਨ ਸ਼ੌਟਸ ਹਾਸਲ ਹੋਣਗੇ।
ਤਿੰਨ ਵੱਖ ਵੱਖ ਸਰੋਤਾਂ ਤੋਂ ਮਿਲਣ ਵਾਲੀ ਵੈਕਸੀਨ ਕਾਰਨ ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਇਸ ਹਫਤੇ ਮਿਲਣ ਵਾਲੀ ਇਹ ਸੱਭ ਤੋਂ ਵੱਡੀ ਡਲਿਵਰੀ ਦੀ ਖੇਪ ਹੈ। ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਦਾ ਕਹਿਣਾ ਹੈ ਕਿ ਫਾਈਜ਼ਰ ਤੇ ਬਾਇਓਐਨਟੈਕ ਵੱਲੋਂ ਇਸ ਹਫਤੇ 1·2 ਮਿਲੀਅਨ ਡੋਜ਼ਾਂ ਦੇ ਨੇੜੇ ਤੇੜੇ ਹਾਸਲ ਹੋਣਗੀਆਂ। ਇਨ੍ਹਾਂ ਦੋਵਾਂ ਕੰਪਨੀਆਂ ਵੱਲੋਂ ਲਗਾਤਾਰ ਕੈਨੇਡਾ ਨੂੰ ਸ਼ੌਟਸ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਦੇ ਨਾਲ ਹੀ ਫੈਡਰਲ ਸਰਕਾਰ ਨੂੰ ਮੰਗਲਵਾਰ ਨੂੰ ਅਮਰੀਕਾ ਤੋਂ ਆਕਸਫੋਰਡ ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ 1·5 ਮਿਲੀਅਨ ਡੋਜ਼ਾਂ ਹਾਸਲ ਹੋਣਗੀਆਂ। ਇਹ ਡੋਜ਼ਾਂ ਟਰੱਕ ਰਾਹੀਂ ਕੈਨੇਡਾ ਪਹੁੰਚਣਗੀਆਂ। ਹੁਣ ਤੱਕ ਕੈਨੇਡਾ ਦੀ ਵੈਕਸੀਨ ਯੂਰਪ ਤੋਂ ਆਉਂਦੀ ਰਹੀ ਹੈ ਤੇ ਇਸ ਮਹੀਨੇ ਦੇ ਸ਼ੁਰੂ ਵਿੱਚ ਸਿਰਫ 500,000 ਐਸਟ੍ਰਾਜ਼ੈਨੇਕਾ ਡੋਜ਼ਾਂ ਭਾਰਤ ਤੋਂ ਆਈਆਂ। ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਇਸ ਹਫਤੇ ਵੀਰਵਾਰ ਨੂੰ ਮੌਡਰਨਾ ਵੱਲੋਂ 600,000 ਸ਼ੌਟਸ ਕੈਨੇਡਾ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ