Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਜਹਾਜ਼ਾਂ `ਚ ਮਹਿਲਾ ਸਟਾਫ ਦਾ ਵੀ ਸੈਕਸ ਸ਼ੋਸ਼ਣ ਹੁੰਦੈ

December 10, 2018 08:11 AM

ਹਾਂਗਕਾਂਗ, 9 ਦਸੰਬਰ (ਪੋਸਟ ਬਿਊਰੋ)- ਹਾਂਗਕਾਂਗ ਦੇ ਜਹਾਜ਼ਾਂ ਦੀਆਂ ਮਹਿਲਾ ਪਾਇਲਟਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਵਾਰ ਸੈਕਸ ਸ਼ੋਸ਼ਣ ਝੱਲਣਾ ਪਿਆ ਹੈ। ‘ਮੀ ਟੂ` ਅੰਦੋਲਨ `ਚ ਇਨ੍ਹਾਂ ਨੇ ਸ਼ਿਕਾਇਤਾਂ ਵੀ ਕੀਤੀਆਂ ਹਨ।
ਇਸ ਬਾਰੇ ਹਾਂਗਕਾਂਗ ਦੀ ਇਕ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਸਿਰਫ ਯਾਤਰੀ ਪ੍ਰੇਸ਼ਾਨ ਕਰਦੇ ਹਨ, ਜਹਾਜ਼ ਦੇ ਕਰਿਊ ਸਟਾਫ ਵਾਲੇ ਵੀ ਘੱਟ ਨਹੀਂ। ਉਨ੍ਹਾਂ ਕਿਹਾ ਕਿ ਏਅਰ ਲਾਈਨਾਂ ਨੇ ਸਹੀ ਦਿਸ਼ਾ `ਚ ਕੁਝ ਕਦਮ ਚੁੱਕੇ ਹਨ, ਪਰ ਉਹ ਅਜੇ ‘ਮੀ ਟੂ` ਦੇ ਦੌਰ ਵਿੱਚ ਮਹੱਤਵ ਪੂਰਨ ਕਦਮ ਚੁੱਕਣ ਬਾਰੇ ਪਿੱਛੇ ਹਨ। ਹਾਂਗਕਾਂਗ ਕੈਬਿਨ ਅਟੈਂਡੈਂਟ ਯੂਨੀਅਨ ਦੀ ਅਗਵਾਈ ਕਰਨ ਵਾਲੀ ਵੇਨਸ ਫੰਗ ਨੇ ਕਿਹਾ ਕਿ ਏਅਰ ਲਾਈਨਾਂ ਨੂੰ ਆਪਣੇ ਸਟਾਫ ਨੂੰ ਪੀੜਤ ਹੋਣ ਤੋਂ ਬਚਣ ਬਾਰੇ ਵੀ ਜ਼ਰੂਰ ਦੱਸਣਾ ਚਾਹੀਦਾ ਹੈ। ਫੰਗ ਦਾ ਕਹਿਣਾ ਹੈ ਕਿ ਆਪਣੇ ਦੁਖੀ ਤਜਰਬੇ ਕਾਰਨ ਉਹ ਯੂਨੀਅਨ `ਚ ਸ਼ਾਮਲ ਹੋਈ ਸੀ। ਉਸ ਨੇ ਦੱਸਿਆ ਕਿ ਜਦ ਉਹ ਇਸ ਨੌਕਰੀ ਵਿੱਚ ਨਵੀਂ ਸੀ ਤਾਂ ਇਕ ਪਾਇਲਟ ਨੇ ਉਸ ਨੂੰ ਗਲਤ ਢੰਗ ਨਾਲ ਹੱਥ ਲਾਇਆ ਸੀ। ਉਸ ਦਾ ਕਹਿਣਾ ਹੈ ਕਿ ਘਟਨਾ ਸਮੇਂ ਕੈਬਿਨ ਪ੍ਰਬੰਧਕ ਨੇ ਇਸ ਬਾਰੇ ਦਖਲ ਦੇਣ ਦੀ ਥਾਂ ਉਸੇ ਨੂੰ ਧਮਕੀ ਦੇ ਦਿੱਤੀ ਸੀ। ਅੱਜ ਕੱਲ੍ਹ ਉਹ ਇਕ ਯੂਰਪੀ ਏਅਰਲਾਈਨ `ਚ ਕੰਮ ਕਰਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ