Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪਾਰਲੀਮੈਂਟ ਵੱਲ ਮਾਰਚ ਦਾ ਐਲਾਨ

April 01, 2021 08:12 AM

* 10 ਅਪਰੈਲ ਨੂੰ ਕੇ ਐੱਮ ਪੀ ਐਕਸਪੈ੍ਰੱਸਵੇਅ ਜਾਮ ਕੀਤਾ ਜਾਵੇਗਾ

ਨਵੀਂ ਦਿੱਲੀ, 31 ਮਾਰਚ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰਦੀਆਂ ਕਿਸਾਨ ਜਥੇਬੰਦੀਆਂ ਨੇ ਪਾਰਲੀਮੈਂਟ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਪਹਿਲਾਂ ਇਸ 10 ਅਪਰੈਲ ਨੂੰ 24 ਘੰਟੇ ਲਈ ਕੇਐਮਪੀ ਐਕਸਪ੍ਰੈੱਸਵੇਅ ਬਲਾਕ ਕੀਤਾ ਜਾਵੇਗਾ। ਬੀਤੀ 26 ਜਨਵਰੀ ਦੀ ਘਟਨਾ ਤੋਂ ਬਾਅਦ ਦਿੱਲੀ ਵਿਚ ਦਾਖਲ ਹੋਣ ਬਾਰੇ ਕਿਸਾਨਾਂ ਦਾ ਇਹ ਪਹਿਲਾ ਐਲਾਨ ਹੈ।
ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਪਾਰਲੀਮੈਂਟ ਵੱਲ ਮਾਰਚ 1 ਫਰਵਰੀ ਨੂੰ ਕਰਨਾ ਸੀ, ਪਰ 26 ਜਨਵਰੀ ਦੀਆਂ ਘਟਨਾਵਾਂ ਕਾਰਨ ਇਸ ਨੂੰ ਰੱਦ ਕਰ ਦਿੱਤਾ ਸੀ। ਨਵੇਂ ਐਲਾਨ ਦੇ ਮੁਤਾਬਕ ਲੋਕ ਵੱਖ-ਵੱਖ ਬਾਰਡਰਾਂ ਤੋਂ ਮਈ ਦੇ ਪਹਿਲੇ ਹਫਤੇ ਦੇ ਮਿਥੇ ਹੋਏ ਦਿਨ ਪਾਰਲੀਮੈਂਟ ਨੂੰ ਮਾਰਚ ਕਰਨਗੇ, ਜਿਸਵਿੱਚ ਔਰਤਾਂ, ਦਲਿਤ, ਆਦੀਵਾਸੀ, ਬਹੁਜਨ, ਬੇਰੁਜ਼ਗਾਰ ਨੌਜਵਾਨ ਤੇ ਸਮਾਜ ਦੇ ਹੋਰ ਵਰਗ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ, ਜਿਸ ਵਿੱਚ ਲੋਕ ਆਪੋ ਆਪਣੇ ਵਾਹਨਾਂ ਵਿਚ ਆਪਣੇ ਪਿੰਡਾਂ ਤੋਂ ਦਿੱਲੀਦੇ ਬਾਰਡਰਾਂ ਤੱਕ ਆਉਣਗੇ ਅਤੇ ਅੱਗੇ ਪੈਦਲ ਮਾਰਚ ਕੀਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼