Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪਾਕਿਸਤਾਨੀ ਅਤਿਵਾਦੀ ਨੂੰ ਭਾਰਤ ਵਿੱਚਹੋਏ ਹਮਲਿਆਂ ਦੀ ਸਾਜ਼ਿਸ਼ ਦੇ ਲਈ 10 ਸਾਲ ਕੈਦ

April 02, 2021 02:19 AM

ਨਵੀਂ ਦਿੱਲੀ, 1 ਅਪ੍ਰੈਲ (ਪੋਸਟ ਬਿਊਰੋ)- ਦਿੱਲੀ ਦੀ ਇੱਕ ਵਿਸ਼ੇਸ਼ ਐਨ ਆਈ ਏ ਅਦਾਲਤ ਨੇ ਦਿੱਲੀ ਸਮੇਤ ਭਾਰਤ ਦੇ ਕਈ ਹਿੱਸਿਆਂ ਵਿੱਚ ਅਤਿਵਾਦੀ ਹਮਲੇ ਕਰਨ ਦੀ ਸਾਜ਼ਿਸ਼ ਲਈ ਪਾਕਿਸਤਾਨ ਵਿਚਾਲੇ ਲਸ਼ਕਰੇ ਤੋਇਬਾ ਦੇ ਇੱਕ ਵੱਡੇ ਅਤਿਵਾਦੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਅਤਿਵਾਦੀ ਸੈਫਉਲਾ ਮਨਸੂਰ ਉਰਫ਼ ਬਹਾਦੁਰ ਅਲੀ ਨੇ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਥਾਂਵਾਂ ਉੱਤੇ ਹਮਲੇ ਕਰਨ ਲਈ ਜੰਮੂ-ਕਸ਼ਮੀਰ ਤੋਂ ਦੋ ਹੋਰ ਅਤਿਵਾਦੀਆਂ ਅਬੂ ਸਾਦ ਅਤੇ ਕਾਬੂ ਦਰਦਾ ਨਾਲ ਘੁਸਪੈਠ ਕੀਤੀ ਸੀ। ਇਸ ਦੇ ਬਾਅਦ ਸੁਰੱਖਿਆ ਬਲਾਂ ਨੇ ਮਨਸੂਰ ਉਰਫ਼ ਬਹਾਦੁਰ ਅਲੀ ਨੂੰ ਜੰਮੂ-ਕਸ਼ਮੀਰ ਵਿੱਚ ਕੁਪਵਾੜਾ ਜ਼ਿਲ੍ਹੇ ਦੇ ਯਾਹਮਾ ਪਿੰਡ ਤੋਂ 25 ਜੁਲਾਈ 2016 ਨੂੰ ਗ੍ਰਿਫਤਾਰ ਕੀਤਾ ਸੀ। ਅਤਿਵਾਦੀ ਮਨਸੂਰ ਕੋਲੋਂ ਮਿਲੇ ਹਥਿਆਰਾਂ ਵਿੱਚ ਏ ਕੇ-47 ਰਾਈਫਲ, ਹੈਂਡ ਗ੍ਰਨੇਡ, ਅੰਡਰ ਬੈਰਲ ਗ੍ਰਨੇਡ ਲਾਂਚਰ, ਗੋਲਾ-ਬਾਰੂਦ, ਫੌਜੀ ਨਕਸ਼ਾ, ਵਾਇਰਲੈਸ ਸੈਟ, ਜੀ ਪੀ ਐਸ, ਕੰਪਾਸ, ਭਾਰਤੀ ਰੁਪਏ ਅਤੇ ਨਕਲੀ ਭਾਰਤੀ ਸ਼ਾਮਲ ਸਨ। ਐਨ ਆਈ ਏ ਨੇ ਮਨਸੂਰ ਦੇ ਖ਼ਿਲਾਫ਼ 27 ਜੁਲਾਈ 2016 ਨੂੰ ਇਹ ਕੇਸ ਦਰਜ ਕੀਤਾ ਸੀ, ਜਿਸ ਦੀ ਜਾਂਚ ਦੌਰਾਨ ਮਨਸੂਰ ਨੇ ਲਸ਼ਕਰ ਦੇ ਵੱਖ-ਵੱਖ ਟੈਸਟਾਂ ਦੀ ਸੂਹ ਦਿੱਤੀ ਸੀ। ਮਨਸੂਰ ਨੇ ਏਜੰਸੀ ਨੂੰ ਲਸ਼ਕਰ ਅਤਿਵਾਦੀਆਂ ਲਈ ਹਥਿਆਰ, ਵਿਸਫੋਟਕ, ਵਾਇਰਲੈਸ ਸੈਟ, ਨਾਈਟ ਵਿਜ਼ਨ ਡਿਵਾਈਸ, ਜੀ ਪੀ ਐਸ ਪੁਚਾਉਣ ਅਤੇ ਗਰਿੱਡਾ ਰੈਫਰੈਂਸ ਨਾਲ ਉਨ੍ਹਾਂ ਦੇ ਕੰਮ ਕਰਨ ਦੇ ਢੰਗਾਂ ਬਾਰੇ ਦੱਸਿਆ। ਜਾਂਚ ਤੋਂ ਬਾਅਦ ਐਨ ਆਈ ਏ ਨੇ 6 ਜਨਵਰੀ 2017 ਨੂੰ ਮਨਸੂਰ ਦੇ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਸੀ।
ਵਰਨਣ ਯੋਗ ਹੈ ਕਿ ਅਬੂ ਸਾਦ ਤੇ ਆਬੂੁ ਦਰਦਾ ਕੁਪਵਾੜਾ ਜ਼ਿਲ੍ਹੇ ਵਿੱਚ 14 ਫਰਵਰੀ 2017 ਨੂੰ ਮੁਕਾਬਲੇ ਵਿੱਚ ਮਾਰੇ ਗਏ ਸਨ। ਐਨ ਆਈ ਏ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਦੌਰਾਨ ਮਨਸੂਰ ਦੇ ਦੋ ਸਾਥੀ, ਜਹੂਰ ਅਹਿਮਦ ਪੀਰ ਤੇ ਜੰਮੂੁ-ਕਸ਼ਮੀਰ ਦੇ ਨਜ਼ੀਰ ਅਹਿਮਦ ਪੀਰ ਨੂੰ ਵੀ ਗ਼੍ਰਿਫ਼ਤਾਰ ਕੀਤਾ ਗਿਆ ਸੀ। ਅਤਿਵਾਦੀ ਮਨਸੂਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਾਖ਼ਲ ਕੀਤੇ ਗਏ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼