Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਬਹਿਬਲ ਗੋਲੀ ਕਾਂਡ ਕੇਸ ਵਿਚ ਸੈਣੀ ਅਤੇ ਉਮਰਾਨੰਗਲ ਸਮੇਤ ਹੋ ਕਈ ਮੁਲਜ਼ਮ ਅਦਾਲਤ ਵਿਚ ਹੋਏ ਪੇਸ਼

April 02, 2021 04:28 PM

ਫਰੀਦਕੋਟ, 2 ਅਪਰੈਲ (ਪੋਸਟ ਬਿਊਰੋ): ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਮਾਮਲੇ ਵਿਚ ਅੱਜ ਸਾਰੇ ਮੁਲਜ਼ਮਾਂ ਦੀ ਪੇਸ਼ੀ ਹੋਈ।ਪੇਸ਼ੀ ਤੋਂ ਬਾਅਦ ਇਨ੍ਹਾਂ ਦੋਨਾਂ ਮਾਮਲਿਆ ਵਿਚ ਅਦਾਲਤ ਵੱਲੋਂ ਅਗਲੀ ਸੁਣਵਾਈ 27 ਅਪ੍ਰੈਲ ਨਿਯੁਕਤ ਕੀਤੀ ਗਈ ਹੈ।ਪੁਲਿਸ ਸੁਰਖਿਆ ਦੇ ਪੁਖਤਾ ਪ੍ਰਬੰਧਾ ਹੇਠ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈ ਜੀ ਪਰਮਰਾਜ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਲਜੀਤ ਸਿੰਘ, ਪੰਕਜ ਬਾਂਸਲ, ਡੀਐਸਪੀ ਬਿਕਰਮ ਸਿੰਘ ਆਦਿ ਸਾਰੇ ਮੁਲਜ਼ਮਾਂ ਦੀ ਪੇਸ਼ੀ ਫਰੀਦਕੋਟ ਦੀ ਅਦਾਲਤ ਵਿਚ ਹੋਈ। ਹਾਲਾਂਕਿ ਬਾਰ ਕੌਂਸਲ ਵੱਲੋਂ ਐਡੀਸ਼ਨਲ ਸੈਸ਼ਨ ਕੋਰਟ ਦਾ ਬਾਈਕਾਟ ਹੋਣ ਦੇ ਚਲਦੇ ਫਰੀਦਕੋਟ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋੋਏ ਸਿਰਫ ਦੂਸਰੇ ਵਕੀਲ ਹੀ ਪੇਸ਼ ਹੋਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ