Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਭਾਰਤ ਵੱਲੋਂ ਵੈਕਸੀਨ ਦੀ ਐਕਸਪੋਰਟ ਉੱਤੇ ਅਚਾਨਕ ਪਾਬੰਦੀ ਕਾਰਨ 92 ਦੇਸ਼ ਨਾਰਾਜ਼

April 05, 2021 09:10 AM

ਵਾਸ਼ਿੰਗਟਨ, 4 ਅਪਰੈਲ, (ਪੋਸਟ ਬਿਊਰੋ)-ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੂੰ ਦੇਖ ਕੇ ਭਾਰਤ ਸਰਕਾਰ ਨੇ ਦੇਸ਼ ਦੇ ਅੰਦਰ ਟੀਕਾਕਰਨ ਮੁਹਿੰਮ ਦੀ ਰਫਤਾਰ ਵੀ ਵਧਾ ਦਿੱਤੀ ਹੈ ਤੇ ਇਸੇ ਲਈ ਹਾਲ ਦੀ ਘੜੀ ਕੁਝ ਦੇਸ਼ਾਂ ਨੂੰ ਵੈਕਸੀਨ ਵੇਚਣ ਜਾਂ ਕਿਸੇ ਵੀ ਤਰ੍ਹਾਂ ਦੇਣ ਉੱਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਦੇ ਇਸ ਫੈਸਲੇ ਤੋਂ ਕਈ ਦੇਸ਼ ਨਾਰਾਜ਼ ਹਨ।ਪਤਾ ਲੱਗਾ ਹੈ ਕਿ ਇਸ ਫੈਸਲੇ ਨਾਲ ਕਰੀਬ 92 ਗਰੀਬ ਦੇਸ਼ਾਂ ਲਈ ਵੈਕਸੀਨ ਦੀ ਸਪਲਾਈ ਪ੍ਰਭਾਵਤ ਹੋਈ ਹੈ।
ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਤੇ ਬ੍ਰਿਟੇਨ ਸਮੇਤ ਸਾਰੇ ਅਮੀਰ ਦੇਸ਼ਾਂ ਨੇ ਪਹਿਲਾਂ ਹੀ ਵੈਕਸੀਨ ਦੀ ਵੱਡੀ ਗਿਣਤੀਸਟੋਰ ਕਰ ਲਈ ਹੈ। ਇਕ ਮੀਡੀਆਰਿਪੋਰਟ ਮੁਤਾਬਕ ਸਾਊਦੀ ਅਰਬ, ਕੈਨੇਡਾ, ਬ੍ਰਿਟੇਨ ਤੇ ਅਮਰੀਕਾ ਵਰਗੇ ਦੇਸ਼ਾਂ ਨੂੰ ਪਹਿਲਾਂ ਹੀ ਵੈਕਸੀਨ ਦੀ ਸਪਲਾਈ ਹੋ ਚੁੱਕੀ ਹੈ। ਭਾਰਤ ਦੇ ਸੀਰਮ ਇੰਸਟੀਚਿਊਟਵਿੱਚ ਬਣ ਰਹੀ ਆਕਸਫੋਰਡ-ਐਸਟ੍ਰਾਜ਼ੈਨੇਕਾ ਵੈਕਸੀਨ ਉੱਤੇ ਅਮੀਰ ਦੇਸ਼ਾਂ ਦਾ ਕੋਈ ਅਧਿਕਾਰ ਨਹੀਂ, ਇਹ ਸਿਰਫ ਭਾਰਤ ਲਈ ਵੀ ਨਹੀਂ, ਇਸ ਨੂੰ ਸੰਸਾਰ ਦੇ 92 ਗਰੀਬ ਦੇਸ਼ਾਂ ਲਈ ਬਣਾਇਆ ਜਾਣਾ ਹੈ, ਪਰ ਦੇਸ਼ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਭਾਰਤ ਸਰਕਾਰ ਨੇ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਹੈ ਤੇ ਏਸੇ ਕਾਰਨ ਇਸ ਦੀ ਐਕਸਪੋਰਟ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ