Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਛਾਤੀ ਵਿੱਚ ਦਰਦ ਤੋਂ ਦੁਖੀ ਸੀ, ਚੈਕਅਪ ਵਿੱਚ ਪਤਾ ਲੱਗਾ, ਚਾਰ ਇੰਚ ਲੰਬਾ ਚਾਕੂ ਫਸਿਐ

April 05, 2021 10:44 AM

ਮਨੀਲਾ, 4 ਅਪ੍ਰੈਲ (ਪੋਸਟ ਬਿਊਰੋ)- ਫਿਲਪੀਨਜ਼ ਦੇ ਵਸਨੀਕ ਕੇਂਟ ਰਿਆਨ ਟੋਮਾਓ ਪਿਛਲੇ ਦਿਨੀਂ ਡਾਕਟਰ ਦੇ ਕੋਲ ਚੈਕਅਪ ਕਰਾਉਣ ਗਏ ਤਾਂ ਸੁਣ ਕੇ ਹੈਰਾਨ ਰਹਿ ਗਏ ਕਿ ਉਨ੍ਹਾਂ ਦੀ ਛਾਤੀ ਵਿੱਚ ਚਾਰ ਇੰਚ ਲੰਬਾ ਚਾਕੂ ਹੈ।
25 ਸਾਲ ਦੇ ਰਿਆਨ ਇੱਕ ਮਾਈਨਿੰਗ ਪ੍ਰੋਜੈਕਟ ਲਈ ਐਕਸਰੇ ਕਰਾਉਣ ਹਸਪਤਾਲ ਗਏ ਸਨ। ਸਰਦੀਆਂ ਵਿੱਚ ਕਦੇ-ਕਦੇ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੁੰਦਾ ਸੀ, ਪਰ ਉਨ੍ਹਾਂ ਨੇ ਇਸ ਬਾਰੇ ਕਦੇ ਜ਼ਿਆਦਾ ਧਿਆਨ ਨਹੀਂ ਦਿੱਤਾ। ਰਿਆਨ ਨੇ ਕਿਹਾ, ਮੈਂ ਨਹੀਂ ਜਾਣਦਾ ਕਿ ਇਹ ਚਾਕੂ ਕਿਵੇਂ ਆਇਆ, ਪਰ ਪਿਛਲੇ ਸਾਲ ਜੂਨ ਵਿੱਚ ਕੁਝ ਲੋਕਾਂ ਨੇ ਮੇਰੇ 'ਤੇ ਹਮਲਾ ਕੀਤਾ ਸੀ। ਮੈਨੂੰ ਇਸ ਬਾਰੇ ਜ਼ਿਆਦਾ ਯਾਦ ਨਹੀਂ, ਪਰ ਇੰਨਾ ਪਤਾ ਹੈ ਕਿ ਹਮਲੇ ਪਿੱਛੋਂ ਮੈਨੂੰ ਹਸਪਤਾਲ ਲਿਜਾਇਆ ਗਿਆ ਸੀ। ਮੈਂ ਸੁਫਨੇ ਵਿੱਚ ਵੀ ਨਹੀਂ ਸੋਚ ਸਕਦਾ ਸਾਂ ਕਿ ਇਲਾਜ ਦੌਰਾਨ ਚਾਕੂ ਮੇਰੇ ਸਰੀਰ ਵਿੱਚ ਰਹਿ ਗਿਆ ਹੋਵੇਗਾ। ਮੇਰਾ ਉਨ੍ਹਾਂ ਡਾਕਟਰਾਂ 'ਤੇ ਕੇਸ ਕਰਨ ਦਾ ਕੋਈ ਇਰਾਦਾ ਨਹੀਂ, ਮੈਂ ਜਲਦੀ ਇਹ ਚਾਕੂ ਕਢਵਾਉਣਾ ਚਾਹੁੰਦਾ ਹਾਂ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ