Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਫੋਨ ਉਤੇ ਗੱਲ ਕਰਦੀ ਨਰਸ ਨੇ ਔਰਤ ਨੂੰ ਕੋਰੋਨਾ ਦਾ ਟੀਕਾ ਦੋ ਵਾਰ ਲਾ ਦਿੱਤਾ

April 05, 2021 10:52 AM

ਕਾਨਪੁਰ, 4 ਅਪ੍ਰੈਲ (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸ ਦਿਨੋਂ-ਦਿਨ ਵਧੀ ਜਾਂਦੇ ਹਨ। ਇਸ ਦੀ ਰੋਕਥਾਮ ਲਈ ਦੇਸ਼ ਵਿੱਚ ਟੀਕਾਕਰਨ ਪ੍ਰਕਿਰਿਆ ਕਾਫੀ ਜ਼ੋਰਾਂ ਨਾਲ ਚੱਲ ਰਹੀ ਹੈ, ਪਰ ਇਸ ਦੌਰਾਨ ਲਾਪਰਵਾਹੀ ਦੀ ਜੋ ਤਸਵੀਰ ਦਿੱਸਦੀ ਹੈ, ਉਹ ਕਾਫੀ ਹੈਰਾਨ ਕਰਨ ਵਾਲੀ ਹੈ।
ਉਤਰ ਪ੍ਰਦੇਸ਼ ਦੇ ਇੱਕ ਸਿਹਤ ਕੇਂਦਰ ਵਿੱਚ ਮੋਬਾਈਲ ਉੱਤੇ ਗੱਲ ਕਰਨ ਦੇ ਚੱਕਰ ਵਿੱਚ ਨਰਸ ਨੇ ਇੱਕ ਔਰਤ ਨੂੰ ਇੱਕੋ ਸਮੇਂ ਦੋ ਵਾਰ ਕੋਵਿਡ ਦਾ ਟੀਕਾ ਲਾ ਦਿੱਤਾ। ਪਤਾ ਲੱਗਾ ਹੈ ਕਿ ਕਾਨਪੁਰ ਦੇ ਇੱਕ ਦਿਹਾਤੀ ਕੇਂਦਰ ਮੰਡੋਲੀ ਦੇ ਮੁੱਢਲੇ ਸਿਹਤ ਕੇਂਦਰ ਵਿੱਚਨਰਸ ਅਰਚਨਾ ਦੀ ਵੈਕਸੀਨ ਲਾਉਣ ਦੀ ਜ਼ਿੰਮੇਵਾਰੀ ਸੀ, ਉਸ ਨੇ ਫੋਨ ਉੱਤੇ ਗੱਲ ਕਰਨ ਦੇ ਚੱਕਰ ਵਿੱਚਕਮਲੇਸ਼ ਨਾਂਅ ਦੀ ਔਰਤ ਨੂੰ ਦੋ ਵਾਰ ਟੀਕਾ ਲਾ ਦਿੱਤਾ। ਦੋ ਵਾਰ ਟੀਕਾ ਲੱਗਣ ਨਾਲ ਉਸ ਦੇ ਹੱਥ ਵਿੱਚ ਸੋਜ ਆ ਗਈ ਅਤੇ ਉਸ ਨੂੰ ਦਰਦ ਹੋਣ ਲੱਗ ਪਿਆ ਤਾਂ ਔਰਤ ਨੇ ਪੁੱਛਿਆ ਕਿ ਉਸ ਨੇ ਦੋ ਵਾਰ ਟੀਕਾ ਕਿਉਂ ਲਾਇਆ ਹੈ ਤਾਂ ਨਰਸ ਨੇ ਕਹਿ ਦਿੱਤਾ ਕਿ ਗਲਤੀ ਨਾਲ ਲੱਗ ਗਿਆ, ਇੰਨਾ ਹੀ ਨਹੀਂ ਉਸ ਨੇ ਪੀੜਤ ਔਰਤ ਨੂੰ ਫਿਟਕਾਰ ਵੀ ਲਾਈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼