Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਸੱਤਵੀਂ ਮੰਜਿ਼ਲ ਤੋਂ ਡਿੱਗੇ 3 ਨੌਜਵਾਨਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ

April 05, 2021 06:09 PM

ਮਿਸੀਸਾਗਾ, 5 ਅਪਰੈਲ (ਪੋਸਟ ਬਿਊਰੋ) : ਐਤਵਾਰ ਰਾਤ ਨੂੰ ਮਿਸੀਸਾਗਾ ਦੇ ਇੱਕ ਕੌਂਡੋ ਟਾਵਰ ਦੀ ਸੱਤਵੀਂ ਮੰਜਿ਼ਲ ਤੋਂ ਹੇਠਾਂ ਡਿੱਗ ਜਾਣ ਕਾਰਨ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਰਾਤੀਂ 10:24 ਉੱਤੇ ਉਨ੍ਹਾਂ ਨੂੰ ਹੁਰੌਨਤੋਰੀਓ ਸਟਰੀਟ ਤੇ ਬ੍ਰਿਸਟਲ ਰੋਡ ਵੈਸਟ ਨੇੜੇ 25 ਰੇਲਵੁੱਡ ਡਰਾਈਵ ਉੱਤੇ ਤਿੰਨ ਵਿਅਕਤੀਆਂ ਦੇ ਇੱਕ ਬਿਲਡਿੰਗ ਤੋਂ ਹੇਠਾਂ ਡਿੱਗਣ ਦੀ ਰਿਪੋਰਟ ਦੇ ਕੇ ਸੱਦਿਆ ਗਿਆ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਪਾਇਆ ਕਿ ਤਿੰਨ ਲੜਕੇ, ਜੋ ਕਿ ਟੀਨੇਜਰ ਸਨ, ਬਿਲਡਿੰਗ ਤੋਂ ਹੇਠਾਂ ਡਿੱਗ ਗਏ ਹਨ। ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਸਨ ਜਦਕਿ ਇੱਕ ਦੀ ਹਾਲਤ ਨਾਜੁ਼ਕ ਦੱਸੀ ਗਈ ਤੇ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ। ਤਿੰਨਾਂ ਦੇ ਬਚਣ ਦੀ ਉਮੀਦ ਹੈ।
ਪੁਲਿਸ ਨੇ ਦੱਸਿਆ ਕਿ ਤਿੰਨੇ ਲੜਕੇ ਇੱਕ ਦੂਜੇ ਦੀ ਰਿਸ਼ਤੇਦਾਰੀ ਵਿੱਚੋਂ ਨਹੀੱ ਹਨ। ਇਹ ਵੀ ਪਤਾ ਲੱਗਿਆ ਹੈ ਕਿ ਜਿਸ ਮੰਜਿ਼ਲ ਤੋਂ ਉਹ ਹੇਠਾਂ ਡਿੱਗੇ ਉੱਥੇ ਕੋਈ ਪਾਰਟੀ ਨਹੀੰ ਸੀ ਚੱਲ ਰਹੀ। ਇਹ ਤਿੰਨੇ ਬਾਲਕਨੀ ਵਿੱਚੋਂ ਨਹੀ ਸਗੋਂ ਖਿੜਕੀ ਵਿੱਚੋਂ ਡਿੱਗੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ