Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇੰਡੋਨੇਸ਼ੀਆਂ ਵਿੱਚ ਢਿੱਗਾਂ ਡਿੱਗਣ ਤੇ ਹੜ੍ਹਾਂ ਨਾਲ 44 ਮੌਤਾਂ

April 06, 2021 10:16 AM

ਜਕਾਰਤਾ, 5 ਅਪ੍ਰੈਲ (ਪੋਸਟ ਬਿਊਰੋ)- ਇੰਡੋਨੇਸ਼ੀਆਂ ਦੇ ਪੂਰਬੀ ਹਿੱਸੇ ਵਿੱਚ ਭਾਰੀ ਮੀਂਹ ਨਾਲ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਨਾਲ ਘੱਟੋ ਘੱਟ 44 ਵਿਅਕਤੀਆਂ ਦੇ ਮਰਨ ਅਤੇ ਹਜ਼ਾਰਾਂ ਵਿਅਕਤੀ ਘਰੋਂ ਬੇਘਰ ਹੋਣ ਦੀ ਖਬਰ ਹੈ।
ਕੌਮੀ ਆਫਤ ਕੰਟਰੋਲ ਏਜੰਸੀ ਦੇ ਬੁਲਾਰੇ ਨੇ ਕੱਲ੍ਹ ਦੱਸਿਆ ਕਿ ਪੂਰਬੀ ਨੂਸਾ ਤੇਰੰਗਰਾ ਸੂਬੇ ਦੇ ਫਲੋਰੈਂਸ ਟਾਪੂ ਦੇ ਲਮੇਨਲੇ ਪਿੰਡ ਨੇੜੇ 50 ਘਰਾਂ ਉੱਤੇ ਅੱਧੀ ਰਾਤ ਵੇਲੇ ਪਹਾੜਾਂ ਤੋਂ ਮਿੱਟੀ ਦੇ ਵੱਡੇ ਢੇਰ ਡਿੱਗਣੇ ਸ਼ੁਰੂ ਹੋ ਗਏ। ਬਚਾਅ ਟੋਲੀਆਂ ਨੇ 20 ਲਾਸ਼ਾਂ ਅਤੇ 9 ਜ਼ਖ਼ਮੀਆਂ ਨੂੰ ਮਲਬੇ ਵਿੱਚੋਂ ਕੱਢਿਆ ਹੈ। ਏਦਾਂ ਹੀ ਓਯਾਂਗ-ਬਯਾਂਗ ਪਿੰਡ ਵਿੱਚ ਹੜ੍ਹ ਦੇ ਪਾਣੀ ਵਿੱਚ ਰੁੜ੍ਹ ਗਏ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੈਬੂਰਾਕ ਨਾਂ ਦੇ ਪਿੰਡ ਵਿੱਚ ਕੱਲ੍ਹ ਸਵੇਰੇ ਭਾਰੀ ਮੀਂਹ ਪੈਣ ਪਿੱਛੋਂ ਆਏ ਹੜ੍ਹ ਵਿੱਚ ਚਾਰ ਜਣੇ ਰੁੜ੍ਹ ਗਏ। ਦੋ ਹੋਰ ਜਣਟ ਲਾਪਤਾ ਦੱਸੇ ਜਾਂਦੇ ਹਨ। ਹੜ੍ਹ ਦਾ ਪਾਣੀ ਪੂਰਬੀ ਫਲੋਰੈਂਸ ਜ਼ਿਲ੍ਹੇ ਦੇ ਵੱਡੇ ਹਿੱਸੇ ਵਿੱਚਆ ਗਿਆ, ਜਿਸ ਕਾਰਨ ਸੈਂਕੜੇ ਮਕਾਨ ਡੁੱਬ ਗਏ। ਕੁਝ ਘਰਾਂ ਦੀਆਂ ਨੀਂਹਾਂ ਵੀ ਹਿਲ ਗਈਆਂ ਤੇ ਮਕਾਨ ਡਿੱਗ ਪਏ। ਸੈਂਕੜੇ ਲੋਕ ਬਚਾਅ ਤੇ ਰਾਹਤ ਕਾਰਜਾਂ ਵਿੱਚ ਲੱਗੇ ਪਰ ਬਿਜਲੀ ਬੰਦ ਹੋਣ, ਸੜਕਾਂ ਦੇ ਟੁੱਟਣ ਅਤੇ ਰਾਹਤ ਕਾਰਜ ਸਮੇਂ ਸਿਰ ਨਾ ਪਹੁੰਚ ਸਕਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ