Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਅਧਿਆਪਕਾਂ ਤੋਂ ਦੂਜੇ ਗੇੜ ਦੀਆਂ ਬਦਲੀਆਂ ਲਈ 7 ਤੱਕ ਅਰਜ਼ੀਆਂ ਦੀ ਮੰਗ

April 06, 2021 05:49 PM

ਚੰਡੀਗੜ੍ਹ, 6 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਦੂਜੇ ਗੇੜ ਵਿੱਚ ਬਦਲੀਆਂ ਵਾਸਤੇ ਆਪਣੇ ਬੇਨਤੀ ਪੱਤਰ ਭੇਜਣ ਦਾ ਸੱਦਾ ਦਿੱਤਾ ਹੈ। ਇਹ ਬੇਨਤੀ 7 ਅਪ੍ਰੈਲ ਤੱਕ ’ਤੇ ਇੰਪਲਾਈ ਲੋਗਇੰਨ ਆਈ ਡੀ ’ਤੇ ਲੋਗਇੰਨ ਕਰਕੇ ਕੀਤੀ ਜਾ ਸਕਦੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਗੇੜ ਦੀਆਂ ਬਦਲੀਆਂ ਦੇ ਨਤੀਜੇ ਵਜੋਂ ਕਈ ਸਕੂਲਾਂ ਵਿੱਚ ਅਧਿਆਪਕਾਂ ਦੇ ਵੱਖ ਵੱਖ ਕਾਡਰਾਂ ਦੀਆਂ ਅਸਾਮੀਆਂ ਖਾਲੀ ਹੋਈਆਂ ਹਨ। ਇਸ ਕਰਕੇ ਵਿਭਾਗ ਵੱਲੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਸਮੂਹ ਅਧਿਆਪਕਾਂ ਤੋਂ ਅਰਜੀਆਂ ਮੰਗੀਆਂ ਗਈਆਂ ਹਨ ਜਿਨਾਂ ਦੀ ਬਦਲੀ ਪਹਿਲੇ ਗੇੜੇ ਵਿੱਚ ਨਹੀਂ ਹੋਈ ਜਾਂ ਜਿਨਾਂ ਨੇ ਬਦਲੀ ਹੋਣ ਤੋਂ ਬਾਅਦ ਆਪਣਾ ਤਬਾਦਲਾ ਰੱਦ ਕਰਵਾ ਲਿਆ ਹੈ। ਬੁਲਾਰੇ ਅਨੁਸਾਰ ਜਿਨਾਂ ਅਧਿਆਪਕਾਂ ਨੇ ਪਹਿਲੇ ਗੇੜ ਦੀਆਂ ਬਦਲੀਆਂ ਅਧੀਨ ਸਟੇਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਨਹੀਂ ਲਿਆ, ਨੂੰ ਬਦਲੀਆਂ ਲਈ ਖਾਲੀ ਅਸਾਮੀਆਂ ਵਿਰੁੱਧ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਹੜੇ ਅਧਿਆਪਕ ਆਪਸੀ ਬਦਲੀ ਕਰਵਾਉਣਾ ਚਾਹੁੰਦੇ ਹਨ, ਉਹ ਵੀ ਇਸ ਦੂਜੇ ਗੇੜ ਦੌਰਾਨ ਆਪਣੀ ਦਰਖਾਸਤ ਆਨ ਲਾਈਨ ਦੇ ਸਕਦੇ ਹਨ।
ਬੁਲਾਰੇ ਅਨੁਸਾਰ ਤਬਾਦਲੇ ਲਈ ਬੇਨਤੀ ਕੇਵਲ ਆਨ ਲਾਈਨ ਹੀ ਸਵੀਕਾਰ ਕੀਤੀ ਜਾਵੇਗੀ ਅਤੇ ਕੇਵਲ ਵਿਭਾਗ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਅਸਾਮੀਆਂ ਦੀ ਸੂਚੀ ਅਨੁਸਾਰ ਹੀ ਅਪਲਾਈ ਕੀਤਾ ਜਾ ਸਕੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ