Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਪਿੱਕਅੱਪ ਟਰੱਕ ਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿੱਚ ਇੱਕ ਜ਼ਖ਼ਮੀ

April 08, 2021 06:28 PM

ਹੈਮਿਲਟਨ, 8 ਅਪਰੈਲ (ਪੋਸਟ ਬਿਊਰੋ) : ਬੁੱਧਵਾਰ ਸ਼ਾਮ ਨੂੰ ਹੈਮਿਲਟਨ ਵਿੱਚ ਇੱਕ ਮੋਟਰਸਾਈਕਲ ਤੇ ਪਿੱਕਅੱਪ ਟਰੱਕ ਦਰਮਿਆਨ ਹੋਈ ਟੱਕਰ ਕਾਰਨ ਇੱਕ 30 ਸਾਲਾ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਇਹ ਹਾਦਸਾ ਸ਼ਾਮੀਂ 6:00 ਵਜੇ ਦੇ ਨੇੜੇ ਤੇੜੇ ਹਾਈਵੇਅ 6 ਤੇ ਰੀਜਨਲ 97 ਰੋਡ ਇਲਾਕੇ ਵਿੱਚ ਵਾਪਰਿਆ। ਹੈਮਿਲਟਨ ਪੈਰਾਮੈਡਿਕਸ ਦਾ ਕਹਿਣਾ ਹੈ ਕਿ ਮੋਟਰਸਾਈਕਲਿਸਟ ਆਪਣੀ ਬਾਈਕ ਤੋਂ ਉੱਛਲ ਕੇ ਹੇਠਾਂ ਜਾ ਡਿੱਗਿਆ।
ਉਸ ਨੂੰ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ