Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਬਸ ਖੱਡ ਵਿੱਚ ਡਿੱਗੀ, 14 ਮੌਤਾਂ

December 10, 2018 08:33 AM

ਪੁਣਛ, 9 ਦਸੰਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਸਵਾਰੀਆਂ ਨਾਲ ਭਰੀ ਬਸ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਮਾਂ-ਧੀ ਸਮੇਤ 14 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ। ਪੰਜ ਗੰਭੀਰ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਹੈਲੀਕਾਪਟਰ ਰਾਹੀਂ ਜੰਮੂ ਮੈਡੀਕਲ ਕਾਲਜ ਵਿੱਚ ਇਲਾਜ ਲਈ ਤਬਦੀਲ ਕਰ ਦਿੱਤਾ ਗਿਆ।
ਪੁਣਛ ਦੇ ਡਿਪਟੀ ਕਮਿਸ਼ਨਰ ਰਾਹੁਲ ਯਾਦਵ ਅਨੁੁਸਾਰ ਕੱਲ੍ਹ ਸਵੇਰੇ ਸਵਾਰੀਆਂ ਨਾਲ ਭਰੀ ਬਸ ਪੁਣਛ ਤੋਂ ਲੋਰਾਨ ਜਾਂਦੇ ਹੋਏ ਪਲੇਰਾ ਨੇੜੇ ਡਰਾਈਵਰ ਤੋਂ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਤੋਂ ਬਾਅਦ ਸਥਾਨਕ ਲੋਕਾਂ ਦੇ ਨਾਲ ਪ੍ਰਸ਼ਾਸਨ ਅਤੇ ਪੁਲਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ, ਪਰ ਇਸ ਦੌਰਾਨ ਗੱਡੀ ਵਿੱਚ ਸਵਾਰ 11 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡੀ ਐੱਸ ਪੀ ਪੁਣਛ ਰਾਜਾ ਆਦਲ ਹਮੀਦ ਅਨੁਸਾਰ ਬਸ ਡਰਾਈਵਰ ਪਰਵਿੰਦਰ ਸਿੰਘ ਲਵਲੀ ਹਸਪਤਾਲ ਲੈ ਜਾਂਦੇ ਸਮੇਂ ਦਮ ਤੋੜ ਗਿਆ। ਸਾਰੇ ਮ੍ਰਿਤਕ ਲੋਰਾਨ ਅਤੇ ਆਸਪਾਸ ਦੇ ਖੇਤਰ ਦੇ ਰਹਿਣ ਵਾਲੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼