Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਅੱਜ ਵੀ ਪਹਿਲੇ ਸ਼ਾਟ ਉਤੇ ਨਰਵਸ ਹੋ ਜਾਂਦੀ ਹਾਂ: ਅਦਿਤੀ ਹੈਦਰੀ

April 09, 2021 08:36 AM

ਅਦਿਤੀ ਰਾਓ ਹੈਦਰੀ ਨੂੰ ਫਿਲਮਾਂ ਵਿੱਚ ਕੰਮ ਕਰਦੇ ਲੰਬਾ ਅਰਸਾ ਹੋ ਚੁੱਕਾ ਹੈ, ਪਰ ਅੱਜ ਵੀ ਹਰ ਫਿਲਮ ਦੇ ਸ਼ੁਰੂ ਵਿੱਚ ਉਸ ਨੂੰ ਇੱਕ ਨਿਊਕਮਰ, ਭਾਵ ਨਵੀਂ ਕਲਾਕਾਰ ਦਾ ਅਹਿਸਾਸ ਹੁੰਦਾ ਹੈ। ਅਦਿਤੀ ਨੇ ਦੱਸਿਆ, ‘‘ਹਰ ਫਿਲਮ ਦੇ ਨਾਲ ਮੈਨੂੰ ਨਵੀਂ ਕਲਾਕਾਰ ਦਾ ਅਹਿਸਾਸ ਹੁੰਦਾ ਹੈ। ਜਦ ਮੈਂ ਸੈੱਟ 'ਤੇ ਆਉਂਦੀ ਹਾਂ ਤਾਂ ਇਹ ਨਵਾਂ ਕਿਰਦਾਰ ਹੁੰਦਾ ਹੈ, ਨਵੇਂ ਕੋ-ਸਟਾਰਸ ਹੁੰਦੇ ਹਨ, ਨਵਾਂ ਘਰ, ਨਵਾਂ ਸੈੱਟ, ਨਵੀਂ ਲੋਕੇਸ਼ਨ ਹੁੰਦੀ ਹੈ। ਸਭ ਕੁਝ ਵੱਖ ਹੁੰਦਾ ਹੈ।”
ਉਹ ਅੱਗੇ ਕਹਿੰਦੀ ਹੈ, ‘‘ਸੈੱਟ 'ਤੇ ਆਉਣ ਦੇ ਬਾਅਦ ਜਦ ਐਕਸ਼ਨ ਕਿਹਾ ਜਾਂਦਾ ਹੈ ਮੈਨੂੰ ਪਤਾ ਨਹੀਂ ਰਹਿੰਦਾ ਕਿ ਮੈਂ ਕੀ ਕਰਨ ਵਾਲੀ ਹਾਂ। ਮੈਨੂੰ ਘਬਰਾਹਟ ਹੁੰਦੀ ਹੈ। ਨਹੀਂ ਪਤਾ ਹੁੰਦਾ ਕਿ ਮੈਂ ਆਪਣੇ ਕਿਰਦਾਰ ਨਾਲ ਨਿਆਂ ਕਰ ਸਕਾਂਗੀ ਜਾਂ ਨਹੀਂ। ਮੇਰੇ ਡਾਇਰੈਕਟਰ ਨੂੰ ਮੇਰੇ ਕੰਮ ਤੋਂ ਸੰਤੁਸ਼ਟੀ ਹੋਵੇਗੀ ਜਾਂ ਨਹੀਂ। ਕੀ ਮੈਂ ਉਨ੍ਹਾਂ ਦੇ ਸੋਚੇ ਕਿਰਦਾਰ ਵਿੱਚ ਜਾਨ ਪਾ ਸਕਾਂਗੀ, ਕੀ ਉਨ੍ਹਾਂ ਦੇ ਚਿਹਰੇ 'ਤੇ ਮੁਸਕਾਨ ਲਿਆ ਸਕਾਂਗੀ ਵਗੈਰਾ।” ਅਗਲੇ ਸਮੇਂ ਵਿੱਚ ਅਦਿਤੀ ਤਮਿਲ ਫਿਲਮ ‘ਹੇ ਸਿਨਾਮਿਕਾ’ ਕੀ ਭਾਸ਼ਾਵਾਂ ਵਿੱਚ ਬਣ ਰਹੀ ਫਿਲਮ ‘ਮਹਾ ਸਮੁੰਦਰਮ’ ਅਤੇ ‘ਅਜੀਬ ਦਾਸਤਾਂਸ’ 'ਚ ਆਉਣ ਵਾਲੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ