Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਨਵੇਂ ਕਿਰਦਾਰ ਵਿੱਚ ਯਾਮੀ ਗੌਤਮ

April 09, 2021 08:38 AM

ਰੌਨੀ ਸਕਰੂਵਾਲਾ ਵੱਲੋਂ ਬਣਾਈ ਜਾ ਰਹੀ ‘ਡਾਇਰੈਕਟ-ਟੂ-ਡਿਜੀਟਲ’ ਥ੍ਰਿਲਰ ‘ਏ ਥਰਸਡੇ’ ਵਿੱਚ ਆਖਰ ਯਾਮੀ ਗੌਤਮ ਦੀ ਖਾਸ ਲੁੱਕ ਰਿਲੀਜ਼ ਕੀਤੀ ਗਈ ਹੈ, ਜਿਸ ਵਿੱਚ ਉਹ ਟੀਚਰ ਦੀ ਭੂਮਿਕਾ ਨਿਭਾ ਰਹੀ ਹੈ। ਬੇਹਜ਼ਾਦ ਖੰਬਾਟਾ ਵੱਲੋਂ ਨਿਰਦੇਸ਼ਤ ਅਤੇ ਲਿਖੀ ਇਹ ਫਿਲਮ ਕਿਸੇ ਵੀਰਵਾਰ ਹੋਣ ਵਾਲੀਆਂ ਕੁਝ ਘਟਨਾਵਾਂ 'ਤੇ ਹੈ। ਇਹ ਪ੍ਰਤਿਭਾਸ਼ਾਲੀ ਅਭਿਨੇਤਰੀ ਫਿਲਮ ਵਿੱਚ ਨੈਨਾ ਜੈਸਵਾਲ ਨਾਮਕ ਇੱਕ ਸਿੰਪਲ ਸਕੂਲ ਟੀਚਰ ਦੀ ਭੂਮਿਕਾ ਨਿਭਾ ਰਹੀ ਹੈ। ਉਸ ਦੀ ਲੁੱਕ ਬਹੁਤ ਸਿੰਪਲ ਰੱਖੀ ਗਈ ਹੈ, ਜਿਸ ਨੇ ਸਭ ਨੂੰ ਉਸ ਦੇ ਕਿਰਦਾਰ ਪ੍ਰਤੀ ਵੱਧ ਜਗਿਆਸੂ ਕਰ ਦਿੱਤਾ ਹੈ।
ਫਿਲਮ ਬੁੱਧੀਮਾਨ ਪਲੇਅ ਸਕੂਲ ਟੀਚਰ ਦੀ ਜ਼ਿੰਦਗੀ ਦੇ ਦੁਆਲੇ ਘੁੰਮਦੀ ਹੈ, ਜੋ 16 ਬੱਚੇ ਬੰਦੀ ਬਣਾ ਲੈਂਦੀ ਹੈ। ਇਸ ਥ੍ਰਿਲਰ ਵਿੱਚ ਨੇਹਾ ਧੂਪੀਆ, ਡਿੰਪਲ ਕਪਾਡੀਆ, ਅਤੁਲ ਕੁਲਕਰਨੀ, ਮਾਇਆ ਸਰਾਓ ਜਿਹੇ ਕਈ ਪ੍ਰਤਿਭਾਸ਼ਾਲੀ ਕਲਾਕਾਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਸ ਵਿੱਚ ਯਾਮੀ ਪ੍ਰਮੁੱਖ ਭੂਮਿਕਾ ਵਿੱਚ ਹੈ। ਇਸ ਦੀ ਸ਼ੂਟਿੰਗ ਪਿੱਛੇ ਜਿਹੇ ਸ਼ੁਰੂ ਹੋਈ ਹੈ ਅਤੇ ਇਸੇ ਸਾਲ ਡਿਜੀਟਲ ਰੂਪ ਨਾਲ ਰਿਲੀਜ਼ ਹੋਵੇਗੀ। ਇਸ ਦੇ ਇਲਾਵਾ ਯਾਮੀ ਦੀਆਂ ਅਗਲੀਆਂ ਫਿਲਮਾਂ ਵਿੱਚ ਸੈਫ ਅਲੀ ਖਾਨ ਅਤੇ ਅਰਜੁਨ ਕਪੂਰ ਨਾਲ ‘ਭੂਤ ਪੁਲਸ’ ਅਤੇ ਅਭਿਸ਼ੇਕ ਬੱਚਨ ਨਾਲ ‘ਦਸਵੀਂ’ ਸ਼ਾਮਲ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ