Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਪੱਛਮੀ ਬੰਗਾਲ ਚੋਣਾਂ ਦੇ ਚੌਥੇ ਗੇੜ ਵੇਲੇ ਫਾਇਰਿੰਗ, ਪਹਿਲੀ ਵਾਰ ਵੋਟ ਪਾਉਣ ਗਏ ਨੌਜਵਾਨ ਦਾ ਕਤਲ

April 12, 2021 02:32 AM

ਕੋਲਕਾਤਾ, 11 ਅਪ੍ਰੈਲ (ਪੋਸਟ ਬਿਊਰੋ)- ਪੱਛਮੀ ਬੰਗਾਲ ਦੇ ਕੂਚਬਿਹਾਰ ਜ਼ਿਲੇ ਵਿੱਚ ਕੱਲ੍ਹ ਇੱਕ ਵੋਟਿੰਗ ਕੇਂਦਰ ਅੱਗੇ ਅਣਪਛਾਤੇ ਲੋਕਾਂ ਨੇ ਗੋਲੀ ਚਲਾਈ ਅਤੇ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨ ਦਾ ਕਤਲ ਕਰ ਦਿੱਤਾ। ਤਿ੍ਰਣਮੂਲ ਕਾਂਗਰਸ (ਟੀ ਐਸ ਸੀ) ਨੇ ਦੋਸ਼ ਲਾਇਆ ਕਿ ਕਤਲ ਦੇ ਪਿੱਛੇ ਭਾਜਪਾ ਦਾ ਹੱਥ ਹੈ, ਪਰ ਭਾਜਪਾ ਨੇ ਕਿਹਾ ਕਿ ਨੌਜਵਾਨ ਵੋਟਿੰਗ ਕੇਂਦਰ ਉੱਤੇਉਸ ਦਾ ਪੋਲਿੰਗ ਏਜੰਟ ਸੀ ਅਤੇ ਉਸ ਨੇ ਇਸ ਲਈ ਤ੍ਰਿਣਮੂਲ ਨੂੰ ਦੋਸ਼ੀ ਦੱਸਿਆ ਹੈ।
ਇੱਕ ਪੁਲਸ ਅਧਿਕਾਰੀ ਦੇ ਮੁਤਾਬਕ ਆਨੰਦ ਬਰਮਨ ਨਾਂਅ ਦੇ ਨੌਜਵਾਨ ਨੂੰ ਸਿਤਾਲਕੁਚੀ ਦੇ ਪਠਾਨਤੁਲੀ ਇਲਾਕੇ ਵਿੱਚ ਬੂਥ ਨੰਬਰ 85 ਦੇ ਬਾਹਰ ਘੜੀਸ ਕੇ ਲਿਆਂਦਾ ਗਿਆ ਤੇ ਗੋਲੀ ਮਾਰ ਦਿੱਤੀ ਗਈ। ਘਟਨਾ ਸਮੇਂ ਵੋਟਾਂ ਪੈ ਰਹੀਆਂ ਸਨ। ਇਸ ਘਟਨਾ ਪਿੱਛੋਂ ਤਿ੍ਰਣਮੂਲ ਅਤੇ ਭਾਜਪਾ ਸਮਰਥਕਾਂ ਦੀ ਝੜਪ ਸ਼ੁਰੂ ਹੋ ਗਈ ਤੇ ਵੋਟਿੰਗ ਕੇਂਦਰ ਦੇ ਬਾਹਰ ਬੰਬ ਸੁੱਟੇ ਜਾਣ ਕਾਰਨ ਕਈ ਲੋਕ ਜ਼ਖਮੀ ਹੋ ਗਏ। ਕੇਂਦਰੀ ਸੁਰੱਖਿਆ ਬਲਾਂ ਨੂੰ ਸਥਿਤੀ ਨੂੰ ਕੰਟਰੋਲ ਕਰਨ ਲਈ ਲਾਠੀਚਾਰਜ ਕਰਨਾ ਪਿਆ।ਇੱਕ ਚੋਣ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਕੂਚਬਿਹਾਰ ਜ਼ਿਲੇ ਵਿੱਚ ਸਿਤਾਲਕੁਚੀ ਵਿੱਚ ਇੱਕ ਵੋਟਿੰਗ ਕੇਂਦਰ ਦੇ ਬਾਹਰ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਅਸੀਂ ਸੁਪਰਵਾਈਜ਼ਰ ਨੂੰ ਛੇਤੀ ਤੋਂ ਛੇਤੀ ਰਿਪੋਰਟ ਦੇਣ ਨੂੰ ਕਿਹਾ ਹੈ ਅਤੇ ਹਾਲਾਤ ਬਾਰੇ ਜਾਣਕਾਰੀ ਲਈ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼