Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮਹਾਰਾਣਾ ਪ੍ਰਤਾਪ ਬਾਰੇ ਟਿੱਪਣੀ ਕਰਨ ਉੱਤੇ ਭਾਜਪਾ ਨੇਤਾ ਕਟਾਰੀਆ ਨੂੰ ਮਾਫ਼ੀ ਮੰਗਣੀ ਪਈ

April 15, 2021 12:36 AM

ਜੈਪੁਰ, 14 ਅਪ੍ਰੈਲ (ਪੋਸਟ ਬਿਊਰੋ)- ਮਹਾਰਾਣਾ ਪ੍ਰਤਾਪ ਬਾਰੇ ਭਾਜਪਾ ਦੇ ਨੇਤਾ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀ ਟਿੱਪਣੀ ਇੰਨੀ ਭਾਰੀ ਪਈ ਕਿ ਰਾਜਸਥਾਨ ਦੇ ਕਈ ਸ਼ਹਿਰਾਂ ਵਿੱਚ ਉਸ ਦੇ ਖ਼ਿਲਾਫ਼ ਰਾਜਪੂਤ ਸੰਗਠਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।ਜੈਪੁਰ, ਡੰੂਗਰਪੁਰ ਅਤੇ ਉਦੈਪੁਰ ਵਿੱਚ ਭਾਜਪਾ ਦਫ਼ਤਰਾਂ ਵਿੱਚਕਟਾਰੀਆ ਦੇ ਪੋਸਟਰ ਉੱਤੇ ਸਿਆਹੀ ਪੋਚ ਦਿੱਤੀ ਗਈ। ਇਸ ਦੇ ਬਾਅਦ ਕਟਾਰੀਆ ਨੂੰ ਮਾਫ਼ੀ ਮੰਗਣੀ ਪਈ। ਕਾਂਗਰਸ ਇਸ ਮੁੱਦੇ ਨੂੰ ਤਿੰਨ ਵਿਧਾਨ ਸਭਾ ਉਪਚੋਣਾਂ ਵਿੱਚ ਰਾਜਪੂਤ ਵੋਟ ਬੈਂਕ ਨੂੰ ਭਾਜਪਾ ਦੇ ਖ਼ਿਲਾਫ਼ ਕਰ ਕੇ ਲਾਭ ਲੈਣ ਰੁੱਝ ਗਈ ਹੈ।
ਅਸਲ ਵਿੱਚ ਇਹ ਵਿਰੋਧ ਓਦੋਂ ਸ਼ੁਰੂ ਹੋਇਆ, ਜਦੋਂ ਰਾਜਸਥਾਨ ਵਿੱਚ ਤਿੰਨ ਵਿਧਾਨਸਭਾ ਉਪਚੋਣਾਂ ਦੇ ਲਈ 17 ਅਪ੍ਰੈਲ ਨੂੰ ਵੋਟਾਂ ਹੋਣ ਵਾਲੀਆਂ ਹਨ। ਇਸ ਵਿੱਚ ਦੋ ਸੀਟਾਂ ਸਹਾੜ੍ਹਾ ਅਤੇ ਰਾਜਸਮੰਦ ਹਨ ਅਤੇ ਰਾਜਸਮੰਦ ਵਿੱਚ ਹੀ ਪ੍ਰਸਿੱਧ ਹਲਦੀਘਾਟੀ ਤੋਂ ਸ਼ੁਰੂ ਕਰ ਕੇ ਰਾਣਾ ਪ੍ਰਤਾਪ ਦੇ ਕਈ ਯਾਦਗਾਰੀ ਸਥਾਨ ਹਨ। ਕਾਂਗਰਸ ਦੇ ਸੀਨੀਅਰ ਆਗੂ ਗੋਵਿੰਦ ਸਿੰਘ ਡੋਟਾਸਰਾ ਨੇ ਦੋਸ਼ ਲਾਇਆ ਕਿ ਕਟਾਰੀਆ ਨੇ ਮਹਾਰਾਣਾ ਪ੍ਰਤਾਪ ਦਾ ਅਪਮਾਨ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼