Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਤਾਹਿਰਾ ਦੀ ਡਾਇਰੈਕਟੋਰੀਅਲ ਡੈਬਿਊ ਫਿਲਮ ਵਿੱਚ ਮਾਧੁਰੀ

December 10, 2018 08:59 AM

ਆਯੁਸ਼ਮਾਨ ਖੁਰਾਣਾ ਦੀ ਪਤਨੀ ਤਾਹਿਰਾ ਕਸ਼ਯਪ ਜਲਦੀ ਹੀ ਆਪਣੀ ਡਾਇਰੈਕਟੋਰੀਅਲ ਡੈਬਿਊ ਫਿਲਮ ਸ਼ੁਰੂ ਕਰੇਗੀ। ਸੂਤਰਾਂ ਅਨੁਸਾਰ ਇਸ ਵਿੱਚ ਮਾਧੁਰੀ ਦੀਕਸ਼ਿਤ ਲੀਡ ਰੋਲ ਕਰ ਸਕਦੀ ਹੈ। ਉਹ ਇਸ ਵਿੱਚ ਮਾਂ ਦੇ ਕਿਰਦਾਰ ਵਿੱਚ ਨਜ਼ਰ ਆਏਗੀ। ਸੂਤਰਾਂ ਮੁਤਾਬਕ ਮਾਧੁਰੀ ਇਸ ਫਿਲਮ ਵਿੱਚ ਅੱਜ ਤੱਕ ਦੇ ਸਭ ਤੋਂ ਅਲੱਗ ਕਿਰਦਾਰ ਵਿੱਚ ਨਜ਼ਰ ਆਏਗੀ। ਮੇਕਰਸ ਫਿਲਮ ਵਿੱਚ ਉਨ੍ਹਾਂ ਦੀ ਬੇਟੀ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਨੂੰ ਜਲਦੀ ਹੀ ਫਾਈਨਲ ਕਰਨ ਵਾਲੇ ਹਨ। ਪੂਰੀ ਕਾਸਟ ਫਾਈਨਲ ਹੁੰਦੇ ਸਾਰ ਇਹ ਫਿਲਮ ਫਲੋਰ 'ਤੇ ਆ ਜਾਏਗੀ।
ਇਸ ਵੂਮੈਨ ਸੈਂਟਿ੍ਰਕ ਫਿਲਮ ਦਾ ਟਾਈਟਲ ਅਜੇ ਫਾਈਨਲ ਨਹੀਂ ਹੋਇਆ। ਫਿਲਮ ਦੇ ਬਾਰੇ ਤਾਹਿਰਾ ਕਹਿੰਦੀ ਹੈ, ‘ਮੈਂ ਇਸ ਫਿਲਮ ਦੀ ਸ਼ੁਰੂਆਤ ਕਰਨ ਲਈ ਬੇਤਾਬ ਹਾਂ। ਮੈਂ ਬੀਤੇ ਪੰਜ ਸਾਲ ਤੋਂ ਇਸ ਦਾ ਸਕ੍ਰਿਪਟ ਲਿਖ ਰਹੀ ਹਾਂ। ਖੁਸ਼ ਹਾਂ ਕਿ ਜਲਦੀ ਹੀ ਮੇਰਾ ਸੁਫਨਾ ਪੂਰਾ ਹੋਣ ਜਾ ਰਿਹਾ ਹੈ। ਇਹ ਮੇਰੇ ਲਈ ਆਸਾਨ ਨਹੀਂ ਸੀ।’ ਮਾਧਰੀ ਦੀ ਆਖਰੀ ਹਿੰਦੀ ਫਿਲਮ 2014 ਵਿੱਚ ‘ਗੁਲਾਬ ਗੈਂਗ’ ਸੀ। ਜਲਦ ਹੀ ਉਹ ‘ਕਲੰਕ’ ਅਤੇ ‘ਟੋਟਲ ਧਮਾਲ' ਵਿੱਚ ਵੀ ਦਿਖਾਈ ਦੇਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ